10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਅਕਾਲੀ ਆਗੂ ਬਲਜਿੰਦਰ ਸਿੰਘ ਕੁੱਕੂ ਦੀ ਮਾਤਾ ਮਲਕੀਤ ਕੌਰ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ <br/>

Ad Position 21
No active advertisement
ਅਜੀਤ ਡੈਸਕ 16-04-2026
ਵੱਖ-ਵੱਖ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾਂ


ਮੋਗਾ, 15 ਅਪ੍ਰੈਲ (ਸੁਰਿੰਦਰਪਾਲ ਸਿੰਘ)-ਉੱਘੇ ਅਕਾਲੀ ਆਗੂ ਤੇ ਸਬਜ਼ੀ ਮੰਡੀ 'ਚ ਆੜ੍ਹਤ ਦਾ ਕਾਰੋਬਾਰ ਕਰਦੇ ਬਲਜਿੰਦਰ ਸਿੰਘ ਕੁੱਕੂ ਦੇ ਸਤਿਕਾਰਯੋਗ ਮਾਤਾ ਸਰਦਾਰਨੀ ਮਲਕੀਤ ਕੌਰ ਜੋ ਕਿ ਬੀਤੇ ਦਿਨ ਸੰਖੇਪ ਬਿਮਾਰੀ ਪਿਛੋ ਸਦੀਵੀਂ ਵਿਛੋੜਾ ਦੇ ਗਏ ਸਨ, ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਪੂਰੀਆਂ ਧਾਰਮਿਕ ਰਸਮਾਂ ਨਾਲ ਉਨ੍ਹਾਂ ਦੇ ਜੱਦੀ ਪਿੰਡ ਘੱਲ ਕਲਾਂ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ ਜਿੱਥੇ ਮਾਤਾ ਮਲਕੀਤ ਕੌਰ ਦੀ ਮਿ੍ਤਕ ਦੇਹ ਨੂੰ ਅਗਨੀ ਉਨ੍ਹਾਂ ਦੇ ਸਪੁੱਤਰਾਂ ਤੇ ਪੋਤਰਿਆਂ ਨੇ ਦਿਖਾਈ | ਇਸ ਮੌਕੇ ਬਲਜਿੰਦਰ ਸਿੰਘ ਕੁੱਕੂ, ਜਗਦੀਪ ਸਿੰਘ ਰਾਜੂ, ਹਰਦੀਪ ਸਿੰਘ, ਸੁਖਵਿੰਦਰ ਸਿੰਘ ਦੱਦਾਹੂਰ, ਗੁਰਤੇਜ ਸਿੰਘ ਤੂਰ ਖੋਸਾ ਤੇ ਪਰਿਵਾਰ ਮੈਂਬਰਾਂ ਨਾਲ ਦੁੱਖ ਸਾਂਝਾਂ ਕਰਨ ਵਾਲਿਆਂ ਤੇ ਮਾਤਾ ਮਲਕੀਤ ਕੌਰ ਨੂੰ ਅੰਤਿਮ ਵਿਦਾਇਗੀ ਦੇਣ ਵਾਲਿਆਂ ਵਿਚ ਹੋਰਨਾਂ ਤੋ ਇਲਾਵਾ ਸੰਜੀਤ ਸਿੰਘ ਸੰਨੀ ਗਿੱਲ ਹਲਕਾ ਇੰਚਾਰਜ ਸ਼ੋ੍ਰਮਣੀ ਅਕਾਲੀ ਦਲ ਮੋਗਾ, ਤਰਸੇਮ ਸਿੰਘ ਰੱਤੀਆਂ ਮੈਂਬਰ ਸ਼ੋ੍ਰਮਣੀ ਕਮੇਟੀ, ਰਜਿੰਦਰ ਸਿੰਘ ਡੱਲਾ ਚੇਅਰਮੈਨ ਮੈਕਰੋ ਗਲੋਬਲ ਤੇ ਸੀ. ਅਕਾਲੀ ਆਗੂ, ਜਰਨੈਲ ਸਿੰਘ ਦੁੱਨੇਕੇ ਸਾਬਕਾ ਡਿਪਟੀ ਮੇਅਰ, ਜਤਿੰਦਰ ਕੁਮਾਰ ਜੀਤੂ, ਅਮਰਿੰਦਰ ਸਿੰਘ ਸੈਂਡੀ, ਬੂਟਾ ਸਿੰਘ ਦੌਲਤਪੁਰਾ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਰਵਦੀਪ ਸਿੰਘ ਸੰਘਾ ਦਾਰਾਪੁਰ ਸਾਬਕਾ ਸਰਪੰਚ, ਨਰਿੰਦਰ ਸਿੰਘ ਬੁੱਕਣ ਵਾਲਾ, ਗੌਤਮ ਸੱਚਰ ਕਾਂਗਰਸੀ ਆਗੂ, ਜਗਮੋਹਨ ਸਿੰਘ ਜੈ ਸਿੰਘ ਵਾਲਾ, ਚਮਕੌਰ ਸਿੰਘ ਚੰਦ ਪੁਰਾਣਾ, ਜੱਗੂ ਪ੍ਰਧਾਨ ਸਬਜ਼ੀ ਮੰਡੀ, ਹਨੀ ਸੋਢੀ, ਰਣਜੀਤ ਸਿੰਘ ਭਾਊ ਸਾਬਕਾ ਪ੍ਰਧਾਨ ਨੈਸਲੇ, ਗੁਰਬਚਨ ਸਿੰਘ ਚਾਵਲਾ ਆੜ੍ਹਤੀ ਤੇ ਉੱਘੇ ਬਿਜਨੈੱਸਮੈਨ, ਯਸ਼ਪਾਲ ਚਾਵਲਾ ਆੜ੍ਹਤੀ ਤੇ ਉੱਘੇ ਬਿਜਨੈੱਸਮੈਨ, ਚਰਨਜੀਤ ਸਿੰਘ ਝੰਡੇਆਣਾ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਸ਼ੋ੍ਰਮਣੀ ਅਕਾਲੀ ਦਲ, ਦਵਿੰਦਰ ਸਿੰਘ ਪੀ.ਏ., ਦਿਲਬਾਗ ਸਿੰਘ ਰੰਧਾਵਾ, ਜਗਦੀਸ਼ ਛਾਬੜਾ ਸਾਬਕਾ ਚੇਅਰਮੈਨ, ਜੋਰਾ ਸਿੰਘ ਰੱਤੀਆਂ ਸਾਬਕਾ ਸਰਪੰਚ, ਹਰਬੰਸ ਸਿੰਘ ਖ਼ਾਲਸਾ, ਮਹਿੰਦਰ ਸਿੰਘ ਬਰਾੜ, ਕੁਲਵਿੰਦਰ ਸਿੰਘ ਚੱਕੀਆਂ ਕੌਂਸਲਰ ਆਦਿ ਸ਼ਾਮਲ ਸਨ | ਬਲਜਿੰਦਰ ਸਿੰਘ ਕੁੱਕੂ ਨੇ ਦੱਸਿਆ ਕਿ ਮਾਤਾ ਮਲਕੀਤ ਕੌਰ ਦਾ ਅੰਗੀਠਾ 17 ਅਪ੍ਰੈਲ ਸ਼ੁੱਕਰਵਾਰ ਨੂੰ ਸਵੇਰੇ 9:30 ਵਜੇ ਸ਼ਮਸ਼ਾਨਘਾਟ ਘੱਲ


Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਕਰਮਚਾਰੀ ਯੂਨੀਅਨ ਵਲੋਂ ਏ.ਡੀ.ਸੀ. ਨੂੰ ਮੰਗ ਪੱਤਰ <br/> ਅਗਲੀ ਖ਼ਬਰ ਕੈਪਟਨ ਬਹਾਦਰ ਸਿੰਘ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਨਿਯੁਕਤ-ਵਰਕਰਾਂ 'ਚ ਖ਼ੁਸ਼ੀ ਦੀ ਲਹਿਰ <br/>
Ad Position 24