15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਅਕਾਲੀ ਆਗੂ ਬਲਜਿੰਦਰ ਸਿੰਘ ਕੁੱਕੂ ਆੜ੍ਹਤੀ ਨਾਲ ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ ਤੇ ਅਨੇਕਾਂ ਸ਼ਖ਼ਸੀਅਤਾਂ ਨੇ ਕੀਤਾ ਦੁੱਖ ਪ੍ਰਗਟ <br/>

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਮੋਗਾ, 17 ਅਪ੍ਰੈਲ (ਸੁਰਿੰਦਰਪਾਲ ਸਿੰਘ)-ਉੱਘੇ ਅਕਾਲੀ ਆਗੂ ਤੇ ਸਬਜ਼ੀ ਮੰਡੀ ਵਿਚ ਬਤੌਰ ਆੜ੍ਹਤ ਦਾ ਕੰਮ ਕਰ ਰਹੇ ਬਲਜਿੰਦਰ ਸਿੰਘ ਕੁੱਕੂ ਦੇ ਪੂਜਨੀਕ ਮਾਤਾ ਸਰਦਾਰਨੀ ਮਲਕੀਤ ਕੌਰ ਜੋ ਬੀਤੇ ਦਿਨੀਂ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦਾ ਅੰਗੀਠਾ ਅੱਜ ਘੱਲ ਕਲਾਂ ਦੇ ਸ਼ਮਸ਼ਾਨਘਾਟ ਵਿਖੇ ਸੰਭਾਲਿਆ ਗਿਆ | ਇਸ ਮੌਕੇ ਬਲਜਿੰਦਰ ਸਿੰਘ ਕੁੱਕੂ ਤੇ ਉਨ੍ਹਾਂ ਦੇ ਪਰਿਵਾਰ ਨਾਲ ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ ਵਾਲਿਆਂ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਮਾਤਾ ਮਲਕੀਤ ਕੌਰ ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਸਨ ਤੇ ਉਨ੍ਹਾਂ ਦੇ ਸਦੀਵੀ ਵਿਛੋੜੇ ਨਾਲ ਪਰਿਵਾਰ ਦੇ ਨਾਲ-ਨਾਲ ਸਮਾਜ ਨੂੰ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਦੁੱਖ ਪ੍ਰਗਟ ਕਰਨ ਵਾਲਿਆਂ ਵਿਚ ਹੋਰਨਾਂ ਤੋਂ ਇਲਾਵਾ ਸਿਮਰਜੀਤ ਸਿੰਘ ਸਾਬਕਾ ਸਰਪੰਚ, ਚਰਨਜੀਤ ਸਿੰਘ ਘੱਲ ਕਲਾਂ, ਜਗਰਾਜ ਸਿੰਘ ਸਾਬਕਾ ਸਰਪੰਚ, ਪਵਨਦੀਪ ਸਿੰਘ ਸਰਕਲ ਪ੍ਰਧਾਨ, ਬਲਵਿੰਦਰ ਸਿੰਘ ਮੈਂਬਰ, ਰਾਜਨ ਆੜ੍ਹਤੀ, ਬਲਵਿੰਦਰ ਸਿੰਘ ਬੱਬੂ ਆੜ੍ਹਤੀ, ਗੁਰਜੀਤ ਸਿੰਘ ਟੱਕਰ ਆੜ੍ਹਤੀ, ਮੰਨਤ ਟੱਕਰ ਆੜ੍ਹਤੀ, ਗੁਰਬਚਨ ਸਿੰਘ ਚਾਵਲਾ ਆੜ੍ਹਤੀ ਤੇ ਉੱਘੇ ਬਿਜ਼ਨਸਮੈਨ, ਯਸ਼ਪਾਲ ਸਿੰਘ ਚਾਵਲਾ ਆੜ੍ਹਤੀ ਤੇ ਉੱਘੇ ਬਿਜ਼ਨਸਮੈਨ, ਤਰਸੇਮ ਲਾਲ, ਰਣਜੀਤ ਸਿੰਘ ਭਾਊ ਸਾਬਕਾ ਪ੍ਰਧਾਨ ਨੈਸਲੇ, ਦਵਿੰਦਰ ਸਿੰਘ ਪੀ.ਏ., ਹਨੀ ਟੱਕਰ, ਨਵੀ ਸਿੰਘਾਂਵਾਲਾ, ਸਨੀ, ਦੀਪਾ ਦੁੱਨੇਕੇ, ਦੀਪ ਜੈ ਸਿੰਘ ਵਾਲਾ, ਪੰਮਾ ਮਹੇਸ਼ਰੀ, ਰਣਵੀਰ ਸਿੰਘ ਲਾਲੀ ਸਾਬਕਾ ਜ਼ਿਲ੍ਹਾ ਪ੍ਰਧਾਨ ਆੜ੍ਹਤੀ ਐੱਸੋਸੀਏਸ਼ਨ, ਨੈਬ ਸਿੰਘ ਜੌਹਲ, ਅੰਮਿ੍ਤਪਾਲ ਸਿੰਘ ਸੂਬੇਦਾਰ, ਵਿੱਕੀ ਫੂਲੇਵਾਲ, ਨਿਰਮਲ ਸਿੰਘ, ਜਤਿੰਦਰ ਕੁਮਾਰ ਜੀਤੂ, ਕੁਲਵੰਤ ਸਿੰਘ, ਪਰਮਿੰਦਰ ਸਿੰਘ ਸਰਪੰਚ ਦਾਤਾ, ਬਲਵੰਤ ਸਿੰਘ ਸੁਪਰਵਾਈਜ਼ਰ, ਜਸਪ੍ਰੀਤ ਸਿੰਘ ਤਤਾਰੇਵਾਲਾ, ਵਜ਼ੀਰ ਸਿੰਘ ਸਾਬਕਾ ਸਕੱਤਰ ਮਾਰਕੀਟ ਕਮੇਟੀ, ਪ੍ਰਭ ਜਨੇਰ ਸਮੇਤ ਇਲਾਕੇ ਦੇ ਪਤਵੰਤੇ ਸ਼ਾਮਿਲ ਹਨ |

Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਸਕੂਲ ਬਿਲਾਸਪੁਰ 'ਚ ਹੋਇਆ ਸਾਲਾਨਾ ਇਨਾਮ ਵੰਡ ਸਮਾਗਮ <br/> ਅਗਲੀ ਖ਼ਬਰ ਪੰਜਾਬ ਬਚਾਓ ਦਾ ਹੋਕਾ ਦੇਣ ਵਾਲੇ ਕਰਵਾ ਰਹੇ ਹਨ ਗ਼ੈਰ-ਕਾਨੂੰਨੀ ਧੰਦੇ-ਵਿਧਾਇਕਾ ਅਰੋੜਾ <br/>
Ad Position 24