15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਕਰੀਅਰ ਜ਼ੋਨ ਮੋਗਾ ਦੇ ਵਿਦਿਆਰਥੀ ਨੇ ਆਈਲਟਸ 'ਚੋਂ ਹਾਸਿਲ ਕੀਤੇ 6 ਬੈਂਡ <br/>

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਮੋਗਾ, 16 ਅਪ੍ਰੈਲ (ਸੁਰਿੰਦਰਪਾਲ ਸਿੰਘ)-ਕਰੀਅਰ ਜ਼ੋਨ ਮੋਗਾ ਜੋ ਕਿ ਕਈ ਸਾਲਾਂ ਤੋਂ ਪੜ੍ਹਾਈ ਸਬੰਧੀ ਵਿਦਿਆਰਥੀਆਂ ਨੂੰ ਆਧੁਨਿਕ ਸੁਵਿਧਾਵਾਂ ਦੇ ਕੇ ਆਈਲਟਸ ਤੇ ਪੀ.ਟੀ.ਈ. ਦੇ ਬਿਹਤਰੀਨ ਨਤੀਜੇ ਦੇ ਰਹੀ ਹੈ | ਵੱਡੀ ਗਿਣਤੀ ਵਿਚ ਵਿਦਿਆਰਥੀ ਪੂਰੇ ਭਾਰਤ ਵਿਚੋਂ ਇਸ ਸੰਸਥਾ ਦੀ ਮਦਦ ਨਾਲ ਵਧੀਆ ਬੈਂਡ ਸਕੋਰ ਲੈ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ ਕਰ ਰਹੇ ਹਨ | ਸੰਸਥਾ ਦੇ ਤਜਰਬੇਕਾਰ ਟਰੇਨਰ ਵਿਦਿਆਰਥੀਆਂ ਨੂੰ ਵਧੀਆ ਬੈਂਡ ਲਿਆਉਣ ਵਿਚ ਪੂਰੀ ਮਿਹਨਤ ਕਰ ਰਹੇ ਹਨ | ਐਮ.ਡੀ. ਪਰਮਿੰਦਰ ਸਿੰਘ ਗਰੋਵਰ ਨੇ ਦੱਸਿਆ ਅੱਜ ਕੱਲ੍ਹ ਦੇ ਬੱਚਿਆਂ ਵਿਚ ਆਈਲਟਸ ਕਰ ਕੇ ਵਧੀਆ ਬੈਂਡ ਹਾਸਲ ਕਰ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰਨ ਦਾ ਉਤਸ਼ਾਹ ਬੜੇ ਜ਼ੋਰਾਂ-ਸ਼ੋਰਾਂ ਨਾਲ ਦੇਖਣ ਨੂੰ ਮਿਲ ਰਿਹਾ ਹੈ | ਸੰਸਥਾ ਵਿਦਿਆਰਥੀਆਂ ਨੂੰ ਆਫ਼ਲਾਈਨ ਕਲਾਸਾਂ ਦੇ ਨਾਲ-ਨਾਲ ਆਨਲਾਈਨ ਕਲਾਸਾਂ ਦੀ ਸੁਵਿਧਾ ਵੀ ਦੇ ਰਿਹਾ ਹੈ | ਇਹ ਸੰਸਥਾ ਵਿਦਿਆਰਥੀਆਂ ਦੀ ਉਨ੍ਹਾਂ ਦੇ ਮੁਸ਼ਕਿਲ ਮਡਿਊਲ ਨੂੰ ਨਵੀਆਂ ਟਿਪਸ ਅਤੇ ਟਰੀਕਸ ਨਾਲ ਸੁਧਾਰਨ ਵਿਚ ਮਦਦ ਕਰਦੀ ਹੈ ਤੇ ਨਾਲ ਹੀ ਫ਼ਰੀ ਸੈਸ਼ਨ ਦਿੰਦੀ ਹੈ | ਸੰਸਥਾ ਦੇ ਆਫ਼ਲਾਈਨ ਜੀ.ਟੀ. ਆਈਲਟਸ ਕਲਾਸ ਦੇ ਵਿਦਿਆਰਥੀ ਸਤਨਾਮ ਸਿੰਘ ਨੇ ਟਰੇਨਰਾਂ ਦੀ ਮਿਹਨਤ ਨਾਲ ਓਵਰਆਲ 6 ਬੈਂਡ ਪ੍ਰਾਪਤ ਕਰ ਕੇ ਆਪਣੇ ਮਾਤਾ-ਪਿਤਾ ਦਾ ਮਾਣ ਵਧਾਇਆ ਅਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ |

Ad Position 22
No active advertisement
ਪਿਛਲੀ ਖ਼ਬਰ ਇਕਾਦਸ਼ੀ 'ਤੇ ਸ਼ਿਆਮ ਮੰਦਰ ਵਿਖੇ 'ਖਾਟੂ ਵਾਲੇ ਨੂੰ ਸਮਰਪਿਤ ਇਕ ਸ਼ਾਮ' ਅਗਲੀ ਖ਼ਬਰ ਟੀ.ਐਲ.ਐਫ. ਸਕੂਲ ਦੇ ਕਿੰਡਰਗਾਰਟਨ ਵਿੰਗ 'ਚ ਹਰਾ ਰੰਗ ਦਿਵਸ ਬੜੇ ਮਨਾਇਆ <br/>
Ad Position 24