ਬਾਘਾ ਪੁਰਾਣਾ, 18 ਅਪ੍ਰੈਲ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ ਅੰਦਰ ਕੋਟਕਪੂਰਾ ਰੋਡ 'ਤੇ ਬੱਸ ਸਟੈਂਡ ਦੇ ਸਾਹਮਣੇ ਸਥਿਤ ਫਸਟ ਚੁਆਇਸ ਆਇਲਟਸ ਸੈਂਟਰ ਜੋ ਵਿਦੇਸ਼ ਜਾਣ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਚੁੱਕਾ ਹੈ | ਇਸ ਸੰਸਥਾ ਦੇ ਚੇਅਰਮੈਨ ਗੁਰਪਿਆਰ ਸਿੰਘ ਗਿੱਲ ਨੇ ਦੱਸਿਆ ਕਿ ਸੰਸਥਾ ਵਲੋਂ ਵਿਦਿਆਰਥੀਆਂ ਨੂੰ ਕੈਨੇਡਾ, ਨਿਊਜ਼ੀਲੈਂਡ, ਆਸਟ੍ਰੇਲੀਆ ਤੋਂ ਇਲਾਵਾ ਯੂਰਪ ਦੇ ਵੱਖ-ਵੱਖ ਦੇਸ਼ਾਂ 'ਚ ਭੇਜਣ ਦੇ ਲੰਮੇ ਤਜਰਬੇ ਤਹਿਤ ਜਗਰੂਪ ਸਿੰਘ ਵਾਸੀ ਰਾਮਪੁਰਾ ਫੂਲ (ਬਠਿੰਡਾ) ਦਾ ਸਿਰਫ 30 ਦਿਨਾਂ 'ਚ ਸਾਇਪ੍ਰਸ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਗਿਆ | ਇਸ ਮੌਕੇ ਉਨ੍ਹਾਂ ਜਗਰੂਪ ਸਿੰਘ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਸੰਸਥਾ ਵਲੋਂ ਵਿਜ਼ਟਰ ਵੀਜ਼ਾ, ਸਪਾਊਸ ਵੀਜ਼ਾ, ਸਟੱਡੀ ਗੈਪ ਅਤੇ ਰਫਿਊਜ਼ਲ ਕੇਸ ਕਾਰਨ ਘਰ ਬੈਠੇ ਨਿਰਾਸ਼ ਵਿਦਿਆਰਥੀ ਵੀ ਫ਼ਸਟ ਚੁਆਇਸ ਆਇਲਟਸ ਸੈਂਟਰ ਬਾਘਾ ਪੁਰਾਣਾ ਰਾਹੀਂ ਆਪਣੇ ਸੁਪਨੇ ਪੂਰੇ ਕਰਕੇ ਆਪਣਾ ਭਵਿੱਖ ਸੁਨਹਿਰੀ ਬਣਾ ਰਹੇ ਹਨ |