23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਸ਼੍ਰੋਮਣੀ ਕਮੇਟੀ ਵਲੋਂ ਪੀੜਤ ਪਰਿਵਾਰ ਨੂੰ ਭੇਜੀ ਰਾਸ਼ੀ

Ad Position 21
No active advertisement
ਅਜੀਤ ਡੈਸਕ 20-04-2026
ਨੱਥੂਵਾਲਾ ਗਰਬੀ, 19 ਅਪ੍ਰੈਲ (ਨਵਦੀਪ ਸਿੰਘ)-ਬਾਘਾ ਪੁਰਾਣਾ ਨੇੜਲੇ ਪਿੰਡ ਹਰੀਏ ਵਾਲਾ ਵਿਖੇ ਅਸਮਾਨੀ ਬਿਜਲੀ ਡਿੱਗਣ ਨਾਲ ਅਮਰੀਕ ਸਿੰਘ ਹਰੀਏ ਵਾਲਾ ਦੇ ਘਰ ਦਾ ਕਾਫੀ ਨੁਕਸਾਨ ਹੋਇਆ ਸੀ ਤੇ ਪੀੜਤ ਪਰਿਵਾਰ ਅੰਮਿ੍ਤਧਾਰੀ ਹੋਣ ਕਰਕੇ ਉਸ ਦੇ ਘਰ ਦਾ ਨੁਕਸਾਨ ਨੂੰ ਦੇਖਦਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਖਹਰਪ੍ਰੀਤ ਸਿੰਘ ਰੋਡੇ ਦੇ ਯਤਨਾਂ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੀਹ ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਉਨ੍ਹਾਂ ਨੂੰ ਦਿੱਤਾ ਗਿਆ | ਇਹ ਰਾਸ਼ੀ ਦਾ ਚੈੱਕ ਦੇਣ ਸਮੇਂ ਸੁਖਹਰਪ੍ਰੀਤ ਸਿੰਘ ਰੋਡੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਉਨ੍ਹਾਂ ਦੇ ਘਰ ਵਿਖੇ ਦੇ ਕੇ ਆਏ |

Ad Position 22
No active advertisement
ਪਿਛਲੀ ਖ਼ਬਰ ਸੀ.ਬੀ.ਐਸ.ਈ. ਦੇ ਨਤੀਜਿਆਂ 'ਚ ਐਸ.ਐਮ.ਡੀ. ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਸੇਵਾ ਮੁਕਤੀ ਮੌਕੇ ਗੁਰੂ ਘਰ ਦੇ ਵਜ਼ੀਰਾਂ ਦਾ ਪਿੰਡ ਸੇਖਾ ਕਲਾਂ ਦੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਕੀਤਾ ਵਿਲ...
Ad Position 24