23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਤੇਜਬੀਰ ਕੌਰ ਭਿੰਡਰ ਨੇ 96 ਫੀਸਦੀ ਅੰਕ ਹਾਸਿਲ ਕੀਤੇ <br/>

Ad Position 21
No active advertisement
ਅਜੀਤ ਡੈਸਕ 20-04-2026
ਕਿਸ਼ਨਪੁਰਾ ਕਲਾਂ, 19 ਅਪ੍ਰੈਲ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜਿਆਂ ਵਿਚ ਬਾਬਾ ਤਪੀਆ ਜੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾਤਾ ਦੀ ਵਿਦਿਆਰਥਣ ਤੇਜਬੀਰ ਕੌਰ ਭਿੰਡਰ ਨੇ 600 ਵਿਚੋਂ 577 ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ¢ ਜਸਪ੍ਰੀਤ ਕੌਰ ਜਲਾਲਾਬਾਦ ਨੇ ਦੂਜਾ ਜਦੋਂ ਕਿ ਅਮਨਦੀਪ ਸਿੰਘ ਜੱਸਲ ਦਾਤਾ ਨੇ ਤੀਜਾ ਸਥਾਨ ਹਾਸਲ ਕੀਤਾ¢ ਸਕੂਲ ਦੇ ਚੇਅਰਮੈਨ ਬਾਬਾ ਅਮਰਜੀਤ ਸਿੰਘ ਅਤੇ ਪਿ੍ੰਸੀਪਲ ਵਿਨੋਦ ਕੁਮਾਰ ਨੇ ਵਿਦਿਆਰਥੀਆਂ ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ¢ ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਨਤੀਜੇ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹਨ¢ ਇਸ ਮÏਕੇ ਤੇ ਸਮੂਹ ਸਕੂਲ ਸਟਾਫ ਹਾਜ਼ਰ ਸੀ¢

Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਸਕੂਲ ਵਿਚ ਮਹਾਤਮਾ ਹੰਸ ਰਾਜ ਜੈਅੰਤੀ ਮਨਾਈ <br/> ਅਗਲੀ ਖ਼ਬਰ ਯੂਨੀਕ ਸਕੂਲ ਸਮਾਲਸਰ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ <br/>
Ad Position 24