24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਇਕਬਾਲ ਸਿੰਘ ਮਾਹਲਾ ਬਣੇ ਕਾਂਗਰਸ ਦੇ ਜਨਰਲ ਸਕੱਤਰ <br/>

Ad Position 21
No active advertisement
ਅਜੀਤ ਡੈਸਕ 21-04-2026
ਨੱਥੂਵਾਲਾ ਗਰਬੀ, 20 ਅਪ੍ਰੈਲ (ਨਵਦੀਪ ਸਿੰਘ)-ਪੰਜਾਬ ਕਾਂਗਰਸ ਪਾਰਟੀ ਵਲੋਂ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਵੱਖ-ਵੱਖ ਅਹੁਦਿਆਂ ਤੇ ਨਿਯੁਕਤ ਕੀਤਾ ਗਿਆ ਹੈ | ਇਸੇ ਹੀ ਲੜੀ 'ਚ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਇਕਬਾਲ ਸਿੰਘ ਨੰਬਰਦਾਰ ਨੂੰ ਜਨਰਲ ਸਕੱਤਰ ਦੇ ਅਹੁਦੇ ਤੇ ਨਿਯੁਕਤ ਕੀਤਾ ਗਿਆ | ਉਨ੍ਹਾਂ ਨੂੰ ਇਹ ਅਹੁਦਾ ਮਿਲਣ 'ਤੇ ਮੋਗਾ ਤੋਂ ਕਾਂਗਰਸ ਪ੍ਰਧਾਨ ਹਰੀ ਸਿੰਘ ਖਾਈ, ਸੀਨੀ ਆਗੂ ਭੋਲਾ ਸਿੰਘ ਬਰਾੜ ਸਮਾਧ ਭਾਈ, ਜਸਵੀਰ ਸਿੰਘ ਨੱਥੂਵਾਲਾ ਤੇ ਹੋਰ ਆਗੂਆਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ | ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਇਸ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਤੇ ਇਹ ਜ਼ਿੰਮੇਵਾਰੀ ਮਿਲਣ 'ਤੇ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦੇ ਹਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਲਾਗੂ ਹੋਣ ਨਾਲ ਦੋਸ਼ੀਆਂ ਨੂੰ ਮਿਲਣਗੀਆਂ ਸਖ਼ਤ ਸਜ਼ਾਵਾਂ-ਵਿਧਾਇਕ ਢੋਸ <br/> ਅਗਲੀ ਖ਼ਬਰ ਅਕਾਲੀ ਆਗੂ ਬਲਜਿੰਦਰ ਸਿੰਘ ਕੁੱਕੂ ਨਾਲ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਪ੍ਰਗਟ
Ad Position 24