24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਸੀਨੀਅਰ ਸਿਟੀਜ਼ਨ ਕੌਂਸਲ ਮੋਗਾ ਦਾ ਵਫ਼ਦ ਐਸ.ਪੀ. (ਡੀ) ਸਿੰਗਲਾ ਨੂੰ ਮਿਲਿਆ <br/>

Ad Position 21
No active advertisement
ਅਜੀਤ ਡੈਸਕ 21-04-2026
ਮੋਗਾ, 20 ਅਪ੍ਰੈਲ (ਜਸਪਾਲ ਸਿੰਘ ਬੱਬੀ)-ਪੰਜਾਬ ਫੈਡਸਨ ਦੇ ਸੀਨੀਅਰ ਉਪ ਪ੍ਰਧਾਨ, ਫਾਊਾਡਰ ਮੈਂਬਰ ਤੇ ਸੀਨੀਅਰ ਸਿਟੀਜ਼ਨ ਕੌਂਸਲ (ਸੇਵਾ ਮੁਕਤ ਕਰਮਚਾਰੀ) ਮੋਗਾ ਪ੍ਰਧਾਨ ਸਰਦਾਰੀ ਲਾਲ ਕਾਮਰਾ ਦੀ ਅਗਵਾਈ ਹੇਠ ਵਫ਼ਦ ਐਸ.ਪੀ. (ਡੀ) ਬਾਲ ਕਿ੍ਸ਼ਨ ਸਿੰਗਲਾ ਪੀ.ਪੀ.ਐਸ. ਕੌਂਸਲ ਦੇ ਨੋਡਲ ਅਫ਼ਸਰ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ | ਸਰਦਾਰੀ ਲਾਲ ਕਾਮਰਾ ਤੇ ਵਿਜੇ ਕੁਮਾਰ ਸੰਯੁਕਤ ਸਕੱਤਰ, ਅਮਰ ਸਿੰਘ ਵਿਰਦੀ ਨੇ ਕੌਂਸਲ ਦੀਆਂ ਗਤੀਵਿਧੀਆਂ ਤੇ ਬਜ਼ੁਰਗ ਭਲਾਈ ਐਕਟ 2007 ਸਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਕੌਂਸਲ ਬਜ਼ੁਰਗ ਭਲਾਈ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਹਮੇਸ਼ਾ ਤਤਪਰ ਹੈ | ਬਾਲ ਕਿ੍ਸ਼ਨ ਸਿੰਗਲਾ ਐਸ.ਪੀ. ਨੇ ਭਰੋਸਾ ਦਿਵਾਇਆ ਕਿ ਬਜ਼ੁਰਗਾਂ ਦੇ ਕੰਮਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨੂੰ ਦਾਣਾ ਮੰਡੀਆਂ 'ਚ ਕਣਕ ਵੇਚਣ 'ਚ ਕੋਈ ਸਮੱਸਿਆਵਾਂ ਨਹੀ ਆਵੇਗੀ-ਪ੍ਰਧਾਨ ਜਗਦੀਪ ਸਿੰਘ ਗਟਰਾ <br/> ਅਗਲੀ ਖ਼ਬਰ ਬੇਅਦਬੀ ਵਿਰੁੱਧ ਬਣੇ ਨਵੇਂ ਕਾਨੂੰਨ ਦਾ ਸਿਮਰਨਜੀਤ ਸਿੰਘ ਮਾਨ ਵਲੋਂ ਸਵਾਗਤ <br/>
Ad Position 24