08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਡੀ.ਐਸ.ਪੀ. ਬਰਾੜ ਨੇ ਸੰਭਾਲਿਆ ਅਹੁਦਾ

Ad Position 21
No active advertisement
ਅਜੀਤ ਡੈਸਕ 23-04-2026
ਧਰਮਕੋਟ, 22 ਅਪ੍ਰੈਲ (ਪਰਮਜੀਤ ਸਿੰਘ)-ਬੀਤੇ ਦਿਨਾਂ ਦੌਰਾਨ ਪੂਰੇ ਪੰਜਾਬ 'ਚ ਡੀ.ਐਸ.ਪੀ. ਰੈਂਕ ਦੇ ਤਬਾਦਲੇ ਕੀਤੇ ਗਏ ਸਨ | ਇਸ ਦੇ ਤਹਿਤ ਧਰਮਕੋਟ ਡਵੀਜ਼ਨ ਦੇ ਡੀ.ਐਸ.ਪੀ. ਜਸਵਰਿੰਦਰ ਸਿੰਘ ਦੀ ਬਦਲੀ ਹੋ ਗਈ, ਜਿਨ੍ਹਾਂ ਦੀ ਥਾਂ ਨਵੇਂ ਡੀ.ਐਸ.ਪੀ. ਸੁਖਵਿੰਦਰ ਸਿੰਘ ਬਰਾੜ ਨੇ ਕੱਲ੍ਹ ਆਪਣਾ ਚਾਰਜ ਸੰਭਾਲ ਲਿਆ | ਚਾਰਜ ਸੰਭਾਲਣ ਤੋਂ ਬਾਅਦ ਨਵੇਂ ਡੀ.ਐਸ.ਪੀ. ਸੁਖਵਿੰਦਰ ਸਿੰਘ ਬਰਾੜ ਨੇ ਇਲਾਕੇ ਦੇ ਲੋਕਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣਗੇ ਅਤੇ ਕਿਸੇ ਵੀ ਨਾਗਰਿਕ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜੇ ਕਿਸੇ ਨਾਲ ਕੋਈ ਅਣਚਾਹੀ ਘਟਨਾ ਵਾਪਰਦੀ ਹੈ ਜਾਂ ਕੋਈ ਸਮੱਸਿਆ ਆਉਂਦੀ ਹੈ, ਤਾਂ ਉਹ ਬਿਨਾਂ ਝਿਜਕ ਸਬੰਧਿਤ ਥਾਣਿਆਂ ਨਾਲ ਸੰਪਰਕ ਕਰਨ, ਪ੍ਰਸ਼ਾਸਨ ਵਲੋਂ ਪੂਰਾ ਇਨਸਾਫ਼ ਯਕੀਨੀ ਬਣਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਗੁਰਪ੍ਰੀਤ ਸਿੰਘ ਨੂੰ ਪੀ ਐਚ.ਡੀ. ਦੀ ਡਿਗਰੀ ਪ੍ਰਦਾਨ <br/> ਅਗਲੀ ਖ਼ਬਰ ਵਿੱਤ ਮੰਤਰੀ ਵਲੋਂ ਆਕਸਫੋਰਡ ਸਕੂਲ ਦੇ ਪਿ੍ੰਸੀਪਲ ਦਾ ਸਨਮਾਨ <br/>
Ad Position 24