ਬਠਿੰਡਾ, 23 ਅਪ੍ਰੈਲ (ਪੱਤਰ ਪ੍ਰੇਰਕ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ¢ ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫ਼ੀਸਦੀ ਛੋਟ ਉੱਪਰ 25 ਅਪ੍ਰੈਲ 2026 ਨੂੰ ਹੋਟਲ ਕਮਲ, 9 ਨਿਊ ਟਾਊਨ ਨੇੜੇ ਲਾਲ ਚੰਦ ਧਰਮਸ਼ਾਲਾ ਮੋਗਾ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦÏਰਾਨ ਬਹੁਤ ਹੀ ਘੱਟ ਮੁੱਲ ਅਤੇ 55 ਫ਼ੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾਣਗੀਆਂ¢ ਇਹ ਮਸ਼ੀਨਾਂ ਹਰ ਉਮਰ ਦੇ ਲੋਕਾਂ ਤੇ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ¢ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਤੇ ਆਪਣੀ ਘੱਟ ਸੁਨਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ¢