ਮੋਗਾ, 23 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਮੈਕਰੋ ਗਲੋਬਲ 'ਚ ਸਟੱਡੀ ਵੀਜ਼ਾ ਦੇ ਨਾਲ ਨਾਲ ਸਪਾਊਸ ਵੀਜ਼ਾ ਤੇ ਵਿਜ਼ਟਰ ਵੀਜ਼ਾ ਦੀਆਂ ਸੇਵਾਵਾਂ ਵੀ ਦਿੱਤੀਆਂ ਜਾਂਦੀਆਂ ਹਨ | ਇਮੀਗ੍ਰੇਸ਼ਨ ਦੇ ਪਾਰਦਰਸ਼ੀ ਢੰਗ ਨਾਲ ਕੀਤੇ ਜਾ ਰਹੇ ਕੰਮ ਕਰਕੇ ਵੱਡੀ ਗਿਣਤੀ 'ਚ ਕੈਨੇਡਾ ਜਾਣ ਵਾਲੇ ਚਾਹਵਾਨ ਲੋਕਾਂ ਦੇ ਵੀਜ਼ੇ ਲੱਗ ਰਹੇ ਹਨ | ਕੈਨੇਡਾ ਵਰਗੇ ਵਿਕਸਿਤ ਦੇਸ਼ਾਂ ਅੰਦਰ ਯੂਨੀਵਰਸਿਟੀ ਤੇ ਕਾਲਜਾਂ 'ਚ ਪੜ੍ਹਾਈ ਦੇ ਤੌਰ ਤਰੀਕੇ ਤੇ ਦੂਜੇ ਏਜੰਟਾਂ ਤੋ ਰੀਫਿਊਜ਼ ਫਾਈਲਾਂ ਨੂੰ ਮੁੜ ਤੋਂ ਵਧੀਆ ਤਰੀਕੇ ਨਾਲ ਅਪਲਾਈ ਕੀਤਾ ਜਾਂਦਾ ਹੈ | ਮੈਕਰੋ ਗਲੋਬਲ ਦੀਆਂ ਵੱਖ-ਵੱਖ ਸੰਸਥਾਵਾਂ 'ਚ ਆਈਲਟਸ ਕਰਨ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਆਈਲਟਸ ਦੀ ਕੋਚਿੰਗ ਲਈ ਬੱਚਿਆਂ ਦੇ ਮਾਤਾ ਪਿਤਾ ਨੇ ਆਈਲਟਸ ਅਤੇ ਪੀ.ਟੀ.ਈ. ਕਲਾਸਾਂ ਅਤੇ ਸਟੱਡੀ ਵੀਜ਼ਾ ਦੀ ਜਾਣਕਾਰੀ ਲੈਣੀ ਸ਼ੁਰੂ ਕਰ ਦਿੱਤੀ ਹੈ | ਸੰਸਥਾ ਵਿਚ ਵਿਦਿਆਰਥੀਆਂ ਨੂੰ ਵਾਧੂ ਕਲਾਸਾਂ ਵੀ ਦਿੱਤੀਆਂ ਜਾਂਦੀਆਂ ਹਨ ਤਾਂ ਜੋ ਵਿਦਿਆਰਥੀਆਂ ਲੋੜੀਦੇ ਬੈਂਡ ਹਾਸਲ ਕਰਕੇ ਆਪਣਾ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਸਕਣ | ਮੈਕਰੋ ਗਲੋਬਲ ਵਿਚ ਆਈਲਟਸ ਤੇ ਪੀ.ਟੀ.ਈ. ਦੇ ਪੇਪਰ ਵੀ ਭਰੇ ਜਾਂਦੇ ਹਨ | ਮੈਕਰੋ ਗਲੋਬਲ ਤੋਂ ਹੀ ਆਈਲਟਸ ਕਰਕੇ ਸਟੱਡੀ ਵੀਜ਼ਾ ਅਪਲਾਈ ਕਰਨ ਵਾਲੇ ਵਿਦਿਆਰਥੀ ਤੋ ਵੀਜ਼ਾ ਦੀ ਪ੍ਰੋਸੈਸਿੰਗ ਫ਼ੀਸ ਨਹੀ ਲਈ ਜਾਂਦੀ | ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਮੈਕਰੋ ਗਲੋਬਲ ਸੰਸਥਾ ਦੀ ਟੀਮ ਵਲੋਂ ਸਟੱਡੀ ਵੀਜ਼ਾ ਲਈ ਕਾਲਜ ਅਤੇ ਸਹੀ ਕੋਰਸ ਦੀ ਚੋਣ ਕਰਨ ਵਿਚ ਪੂਰੀ ਮਦਦ ਕਰਦੀ ਹੈ ਤਾਂ ਜੋ ਵਿਦੇਸ਼ ਵਿਚ ਜਾ ਕੇ ਵਿਦਿਆਰਥੀ ਨੂੰ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ | ਦੂਜੇ ਏਜੰਟਾਂ ਤੋਂ ਰੀਫਿਊਜ਼ ਹੋ ਚੁੱਕੇ ਕੇਸਾਂ ਸਬੰਧੀ ਗੱਲਬਾਤ ਕਰਨ ਲਈ ਆਪਣੇ ਦਸਤਾਵੇਜ਼ ਲੈ ਕੇ ਮੈਕਰੋ ਗਲੋਬਲ ਵਿਚ ਇਕ ਵਾਰ ਜ਼ਰੂਰ ਮਿਲੋ |