18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਡੀ.ਏ.ਵੀ. ਸਕੂਲ 'ਚ ਧਰਤੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 24-04-2026
ਕੋਟ ਈਸੇ ਖਾਂ, 23 ਅਪ੍ਰੈਲ (ਗੁਰਮੀਤ ਸਿੰਘ ਖਾਲਸਾ)-ਵਿੱਦਿਅਕ ਸੰਸਥਾ ਡੀ.ਏ.ਵੀ. ਕੇ.ਆਰ.ਬੀ ਪਬਲਿਕ ਸਕੂਲ ਕੋਟ ਈਸੇ ਖਾਂ 'ਚ ਧਰਤੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ¢ ਇਸ ਮੌਕੇ ਪੰਜਵੀਂ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ¢ ਵਿਦਿਆਰਥੀਆਂ ਨੇ ਧਰਤੀ ਮਾਤਾ ਤੇ ਵਾਤਾਵਰਨ ਨਾਲ ਸੰਬੰਧਿਤ ਵੱਖ-ਵੱਖ ਤਰ੍ਹਾਂ ਦੇ ਸੁੰਦਰ ਚਾਰਟ ਤਿਆਰ ਕਰਕੇ ਆਪਣੀ ਰਚਨਾਤਮਕਤਾ ਦਾ ਪ੍ਰਦਰਸ਼ਨ ਕੀਤਾ¢ ਇਸ ਗਤੀਵਿਧੀ ਦਾ ਮੁੱਖ ਉਦੇਸ਼ ਬੱਚਿਆਂ 'ਚ ਪ੍ਰਕ੍ਰਿਤੀ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਤੇ ਧਰਤੀ ਦੀ ਸੰਭਾਲ ਲਈ ਪ੍ਰੇਰਿਤ ਕਰਨਾ ਸੀ¢ ਸਕੂਲ ਪ੍ਰਬੰਧਕਾਂ ਨੇ ਬੱਚਿਆਂ ਦੀ ਪ੍ਰਸ਼ੰਸਾ ਕਰਦੇ ਹੋਏ ਉਨ੍ਹਾਂ ਨੂੰ ਰੋਜ਼ਾਨਾ ਜੀਵਨ 'ਚ ਵਾਤਾਵਰਨ-ਮਿੱਤਰ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ¢
Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਧਰਤੀ ਦਿਵਸ ਮਨਾਇਆ ਅਗਲੀ ਖ਼ਬਰ ਟੀ.ਐਲ.ਐਫ. ਸਕੂਲ ਵਿਖੇ ਵਿਸ਼ਵ ਧਰਤੀ ਦਿਵਸ ਉਤਸ਼ਾਹ ਨਾਲ ਮਨਾਇਆ
Ad Position 24