21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਮਾਤਾ ਦਲਜੀਤ ਕੌਰ ਮਾਣੂੰਕੇ ਦੇ ਅੰਤਿਮ ਸੰਸਕਾਰ ਮੌਕੇ ਪਹੁੰਚੀਆਂ ਅਹਿਮ ਸ਼ਖ਼ਸੀਅਤਾਂ <br/>

Ad Position 21
No active advertisement
ਅਜੀਤ ਡੈਸਕ 27-04-2026
ਬਾਘਾ ਪੁਰਾਣਾ, 26 ਅਪ੍ਰੈਲ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਦੀ ਨਾਮਵਰ ਸ਼ਖ਼ਸੀਅਤ ਮਾਸਟਰ ਜਗਰੂਪ ਸਿੰਘ ਜੈਦ ਜਿਨ੍ਹਾਂ ਦੀ ਮਾਤਾ ਦਲਜੀਤ ਕੌਰ ਪਤਨੀ ਸਵ: ਹੈੱਡ ਮਾਸਟਰ ਕਰਨੈਲ ਸਿੰਘ ਜੈਦ ਬੀਤੇ ਦਿਨੀਂ ਸਦੀਂਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਮਾਣੂੰਕੇ ਦੇ ਸ਼ਮਸ਼ਾਨਘਾਟ 'ਚ ਕੀਤਾ ਗਿਆ | ਇਸ ਮੌਕੇ ਚੇਅਰਮੈਨ ਖਣਮੁੱਖ ਭਾਰਤੀ ਪੱਤੋ, ਚੇਅਰਮੈਨ ਅਮਰਜੀਤ ਸਿੰਘ ਮਾਣੂੰਕੇ, ਬਲਕਰਨ ਸਿੰਘ ਮਾਣੂੰਕੇ, ਸਰਪੰਚ ਨਿਰਮਲ ਸਿੰਘ ਮਾਣੂੰਕੇ, ਸਰਪੰਚ ਅਜੈਬ ਸਿੰਘ, ਬਲਦੇਵ ਸਿੰਘ, ਤਾਰਾ ਸਿੰਘ, ਪ੍ਰਧਾਨ ਅਮਰਜੀਤ ਸਿੰਘ ਖ਼ਾਲਸਾ, ਸੈਕਟਰੀ ਰਾਜਬਾਹਦਰ ਸਿੰਘ, ਰਵਿੰਦਰ ਸਿੰਘ ਭੋਲਾ, ਮੈਨੇਜਰ ਜਗਜੀਤ ਸਿੰਘ ਮਾਣੂੰਕੇ, ਗੁਰਜੰਟ ਸਿੰਘ ਆੜ੍ਹਤੀਆ, ਗੁਰਦੀਪ ਸਿੰਘ ਮੈਂਬਰ, ਪਰਮਿੰਦਰ ਸਿੰਘ ਗਿੱਲ, ਪ੍ਰਧਾਨ ਕੱਤਰ ਸਿੰਘ, ਇੰਦਰਜੀਤ ਸਿੰਘ ਲੈਕਚਰਾਰ, ਜਗਸੀਰ ਸਿੰਘ ਪੰਚ ਖੋਟੇ, ਚਮਕੌਰ ਸਿੰਘ ਪੰਚ, ਜਗਦੇਵ ਸਿੰਘ ਜੱਗੂ, ਜਗਸੀਰ ਸਿੰਘ ਸੀਰਾ, ਸੋਹਣ ਸਿੰਘ ਪੰਚ, ਅਜਮੇਰ ਸਿੰਘ ਪੰਚ, ਹਰਭਗਵਾਨ ਸਿੰਘ ਪੰਚ, ਗੁਰਮੀਤ ਸਿੰਘ ਗੁਰਦੁਆਰਾ ਸੈਕਟਰੀ, ਮਾਸਟਰ ਨਾਹਰ ਸਿੰਘ, ਮਾਸਟਰ ਨਛੱਤਰ ਸਿੰਘ, ਮਾਸਟਰ ਜਸਵਿੰਦਰ ਸਿੰਘ, ਮਾਸਟਰ ਅਮਰਜੀਤ ਸਿੰਘ, ਮਾਸਟਰ ਸੁਖਜਿੰਦਰ ਸਿੰਘ, ਮਾਸਟਰ ਕੁਲਦੀਪ ਰਾਏ ਆਦਿ ਤੋਂ ਇਲਾਵਾ ਹਲਕੇ ਦੇ ਸਿਆਸੀ ਅਤੇ ਗੈਰ ਸਿਆਸੀ ਆਗੂਆਂ ਅਤੇ ਵੱਖ-ਵੱਖ ਯੂਨੀਅਨ ਨੇ ਮਾਸਟਰ ਜਗਰੂਪ ਸਿੰਘ ਜੈਦ ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਇੰਚਾਰਜ ਸਾਬਕਾ ਐਸ.ਪੀ. ਸੰਧੂ ਨੇ ਕੀਤੀਆਂ ਸਿਆਸੀ ਸਰਗਰਮੀਆਂ ਤੇਜ਼ ਅਗਲੀ ਖ਼ਬਰ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ-ਢਿੱਲੋਂ <br/>
Ad Position 24