21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਚਿੱਟੇ ਮੋਤੀਏ ਦਾ ਮੁਫ਼ਤ ਜਾਂਚ ਕੈਂਪ ਭਲਕੇ

Ad Position 21
No active advertisement
ਅਜੀਤ ਡੈਸਕ 27-04-2026
ਮੋਗਾ, 26 ਅਪ੍ਰੈਲ (ਗੁਰਤੇਜ ਸਿੰਘ ਬੱਬੀ)-ਗਿਆਨੀ ਮੇਲਾ ਸਿੰਘ ਸੇਵਾ ਸੁਸਾਇਟੀ ਡਗਰੂ ਵਲੋਂ ਅੱਖਾਂ ਦੇ ਚਿੱਟੇ ਮੋਤੀਏ ਦਾ ਮੁਫ਼ਤ ਜਾਂਚ ਕੈਂਪ 28 ਅਪ੍ਰੈਲ ਦਿਨ ਮੰਗਲਵਾਰ ਨੂੰ ਸਵੇਰੇ 9 ਵਜੇ ਤੋਂ ਲੈ ਕੇ ਦੁਪਹਿਰ ਇਕ ਵਜੇ ਤੱਕ ਨਬਜ਼ ਆਯੁਰਵੈਦਿਕ ਹੈਲਥ ਕੇਅਰ ਜ਼ੀਰਾ ਰੋਡ ਮੋਗਾ ਦੇ ਸਥਾਨ 'ਤੇ ਲਗਾਇਆ ਜਾ ਰਿਹਾ ਹੈ, ਜਿਸ 'ਚ ਸ਼ੰਕਰਾ ਹਸਪਤਾਲ ਮੁੱਲਾਂਪੁਰ ਦੇ ਮਾਹਿਰ ਡਾਕਟਰ ਅੱਖਾਂ ਦਾ ਚੈੱਕਅਪ ਕਰਨਗੇ | ਸੁਸਾਇਟੀ ਦੇ ਮੁੱਖ ਸੇਵਾਦਾਰ ਵੈਦ ਰਾਜ ਬੋਹੜ ਸਿੰਘ ਖ਼ੁਸ਼ਦਿਲ ਨੇ ਦੱਸਿਆ ਕਿ ਚਿੱਟੇ ਮੋਤੀਏ ਦੇ ਅਪ੍ਰੇਸ਼ਨ ਤੇ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ ਤੇ ਅਪ੍ਰੇਸ਼ਨ ਵਾਲੇ ਮਰੀਜ਼ ਆਪਣਾ ਆਧਾਰ ਕਾਰਡ ਜ਼ਰੂਰ ਲੈ ਕੇ ਆਉਣ ਤੇ ਕੈਂਪ 'ਚ ਕੇਵਲ ਚਿੱਟੇ ਮੋਤੀਏ ਦੇ ਮਰੀਜ਼ ਹੀ ਚੈੱਕ ਕੀਤੇ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਫਾਇਰ ਬਿ੍ਗੇਡ ਕਰਮਚਾਰੀਆਂ ਦਾ ਧਰਨਾ 19ਵੇਂ ਦਿਨ ਵੀ ਰਿਹਾ ਜਾਰੀ <br/> ਅਗਲੀ ਖ਼ਬਰ ਮੋਗਾ ਅੰਡਰ-16 ਨੇ ਪਹਿਲੀ ਪਾਰੀ ਦੀ ਬੜ੍ਹਤ ਨਾਲ ਸੈਮੀਫਾਈਨਲ 'ਚ ਬਣਾਈ ਜਗ੍ਹਾ-ਕਮਲ ਅਰੋੜਾ
Ad Position 24