ਟੀ.ਐਲ.ਐਫ. ਸਕੂਲ ਦੇ ਵਿਦਿਆਰਥੀ ਨੇ ਰੋਇੰਗ ਵਿਚ ਰਾਜ ਪੱਧਰ 'ਤੇ ਸੋਨ ਅਤੇ ਰਾਸ਼ਟਰੀ ਪੱਧਰ 'ਤੇ ਕਾਂਸੀ ਦਾ ਤਗਮਾ ਜਿੱਤਿਆ
ਚੇਅਰਮੈਨ ਪ੍ਰਵੀਨ ਗਰਗ ਅਤੇ ਹੋਰ ਲੋਕ ਰਾਜ ਪੱਧਰੀ ਰੋਇੰਗ ਚੈਂਪੀਅਨਸ਼ਿਪ ਵਿਚ ਸੋਨ ਤਗਮਾ ਜਿੱਤਣ ਲਈ ਮੋਗਾ ਦੇ ਟੀ.ਐਲ.ਐਫ. ਸਕੂਲ ਦੇ ਵਿਦਿਆਰਥੀ ਗੋਕਰਨ ਸਿੰਘ ਦਾ ਸਨਮਾਨ ਕਰਦੇ ਹੋਏ | ਅਜੀਤ ਤਸਵੀਰ
<br/>
29-04-2026