08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਕੁਸ਼ਤੀ ਅਖਾੜਾ ਫੂਲੇਵਾਲਾ ਨੂੰ ਗੁਰਪ੍ਰੀਤ ਕੈਨੇਡਾ ਵਲੋਂ 51 ਹਜ਼ਾਰ ਦੀ ਰਾਸ਼ੀ ਦਾਨ <br/>

Ad Position 21
No active advertisement
ਅਜੀਤ ਡੈਸਕ 29-04-2026
ਸਮਾਧ ਭਾਈ, 28 ਅਪ੍ਰੈਲ (ਜਗਰੂਪ ਸਿੰਘ ਸਰੋਆ)-ਇਲਾਕੇ 'ਚ ਰਾਸ਼ਟਰੀ ਪੱਧਰ 'ਤੇ ਮੱਲਾਂ ਮਾਰਨ ਦੇ ਨਾਂਅ ਵਜੋਂ ਨਾਮਣਾ ਖੱਟ ਰਹੀ ਭਾਈ ਬਚਨ ਸਿੰਘ ਕੁਸ਼ਤੀ ਅਖਾੜਾ ਫੂਲੇਵਾਲਾ ਦੀਆਂ ਪ੍ਰਾਪਤੀਆਂ ਨੂੰ ਦੇਖਦਿਆਂ ਨਿਹਾਲ ਸਿੰਘ ਵਾਲਾ ਵਾਸੀ ਗੁਰਪ੍ਰੀਤ ਸਿੰਘ ਕੈਨੇਡਾ ਨੇ 51000 ਦੀ ਰਾਸ਼ੀ ਦਾਨ ਵਜੋਂ ਭੇਟ ਕੀਤੀ | ਇਸ ਸਮੇਂ ਸਮੂਹ ਕਮੇਟੀ ਮੈਂਬਰਾਂ ਅਤੇ ਭਲਵਾਨਾਂ ਵਲੋਂ ਗੁਰਪ੍ਰੀਤ ਸਿੰਘ ਕੈਨੇਡਾ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਹੋਰ ਵੀ ਵਧੇਰੇ ਮਿਹਨਤ ਕਰਕੇ ਕੁਸ਼ਤੀ ਵਿਚ ਵੱਡੀਆਂ ਪ੍ਰਾਪਤੀਆਂ ਲਈ ਯਤਨ ਕਰਨਗੇ | ਇਸ ਸਮੇਂ ਕਮੇਟੀ ਮੈਂਬਰ, ਪਿੰਡ ਦੇ ਪਤਵੰਤੇ ਅਤੇ ਖਿਡਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਵਿਦਿਆਰਥੀਆਂ ਨੇ ਬਿਰਧ ਆਸ਼ਰਮ ਦਾ ਦੌਰਾ ਕੀਤਾ <br/> ਅਗਲੀ ਖ਼ਬਰ ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ ਪੂਰਬੀ ਦੇ ਵਿਦਿਆਰਥੀ ਪ੍ਰਭਜੋਤ ਸਿੰਘ ਨੇ ''ਪਾਵਰਲਿਫਟਿੰਗ'' ਮੁਕਾਬਲੇ 'ਚ ਸੋਨ...
Ad Position 24