ਬਾਘਾ ਪੁਰਾਣਾ, 2 ਮਈ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ ਅੰਦਰ ਕੋਟਕਪੂਰਾ ਰੋਡ 'ਤੇ ਬੱਸ ਸਟੈਂਡ ਦੇ ਸਾਹਮਣੇ ਸਥਿਤ ਫਸਟ ਚੁਆਇਸ ਆਇਲਟਸ ਸੈਂਟਰ ਜੋ ਵਿਦੇਸ਼ ਜਾਣ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਚੁੱਕਾ ਹੈ ਦੇ ਚੇਅਰਮੈਨ ਗੁਰਪਿਆਰ ਸਿੰਘ ਗਿੱਲ ਨੇ ਦੱਸਿਆ ਕਿ ਸੰਸਥਾ ਦਾ ਵਿਦਿਆਰਥੀਆਂ ਨੂੰ ਕੈਨੇਡਾ, ਨਿਊਜ਼ੀਲੈਂਡ, ਆਸਟ੍ਰੇਲੀਆ ਤੋਂ ਇਲਾਵਾ ਯੂਰਪ ਦੇ ਵੱਖ-ਵੱਖ ਦੇਸ਼ਾਂ 'ਚ ਭੇਜਣ ਦੇ ਲੰਮੇ ਤਜਰਬੇ ਤਹਿਤ ਅੰਮਿ੍ਤਪਾਲ ਸਿੰਘ ਰਣੋਤੇ ਵਾਸੀ ਵੈਰੋਕੇ ਦਾ ਪਤਨੀ ਕਨਵੋਕੇਸ਼ਨ ਲਈ ਸਿਰਫ 15 ਦਿਨਾਂ 'ਚ ਯੂ.ਕੇ. ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ ਗਿਆ ਹੈ | ਇਸ ਮੌਕੇ ਉਨ੍ਹਾਂ ਅੰਮਿ੍ਤਪਾਲ ਸਿੰਘ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਸੰਸਥਾ ਵਲੋਂ ਵਿਜ਼ਟਰ ਵੀਜ਼ਾ, ਸਪਾਊਸ ਵੀਜ਼ਾ, ਸਟੱਡੀ ਗੈਪ ਅਤੇ ਰਫਿਊਜ਼ਲ ਕੇਸ ਕਾਰਨ ਘਰ ਬੈਠੇ ਨਿਰਾਸ਼ ਵਿਦਿਆਰਥੀ ਵੀ ਫ਼ਸਟ ਚੁਆਇਸ ਆਇਲਟਸ ਸੈਂਟਰ ਬਾਘਾ ਪੁਰਾਣਾ ਰਾਹੀਂ ਆਪਣੇ ਸੁਪਨੇ ਪੂਰੇ ਕਰਕੇ ਆਪਣਾ ਭਵਿੱਖ ਸੁਨਹਿਰੀ ਬਣਾ