ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਨੈਸ਼ਨਲ ਪਿ੍ੰਸੀਪਲ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 03-05-2026
ਠੱਠੀ ਭਾਈ, 2 ਮਈ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਕੁਲਵੰਤ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਨਾਮਵਰ ਵਿੱਦਿਅਕ ਸੰਸਥਾ ਐਸ. ਬੀ. ਬੀ. ਐਸ. ਪਬਲਿਕ ਸਕੂਲ ਸੁਖਾਨੰਦ ਵਿਖੇ ਨੈਸ਼ਨਲ ਪਿ੍ੰਸੀਪਲ ਦਿਵਸ ਮਨਾਇਆ ਗਿਆ¢ ਇਸ ਮੌਕੇ ਡਾਇਰੈਕਟਰ ਮੈਡਮ ਨੇ ਆਪਣੇ ਵਿਚਾਰ ਪੇਸ਼ ਕੀਤੇ¢ ਵਿਦਿਆਰਥੀਆਂ ਨੇ ਆਪਣੇ ਹੱਥਾਂ ਨਾਲ ਕਾਰਡ ਅਤੇ ਫੁਲਾਂ ਦੇ ਗੁਲਦਸਤੇ ਬਣਾ ਕੇ ਡਾਇਰੈਕਟਰ ਮੈਡਮ ਅਤੇ ਪਿ੍ੰਸੀਪਲ ਨੂੰ ਸਤਿਕਾਰ ਸਹਿਤ ਦਿੱਤੇ¢ ਮੈਨੇਜਮੈਂਟ ਕਮੇਟੀ ਨੇ ਇਸ ਮੌਕੇ 'ਤੇ ਡਾਇਰੈਕਟਰ ਮੈਡਮ ਨੂੰ ਵਧਾਈ ਦਿੱਤੀ ਅਤੇ ਪਿ੍ੰਸੀਪਲ ਦੀਆਂ ਜ਼ਿੰਮੇਵਾਰੀਆਂ ਬਾਰੇ ਜਾਣੂ ਕਰਵਾਇਆ ਅਤੇ ਦੱਸਿਆ ਕਿ ਪਿ੍ੰਸੀਪਲ ਦੀ ਕੁਰਸੀ ਕੰਡਿਆਂ ਦੀ ਸੇਜ ਹੁੰਦੀ ਹੈ ¢
Ad Position 22
No active advertisement
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਇਕਾਈ ਬਾਘਾ ਪੁਰਾਣਾ ਦੀ ਚੋਣ ਅਗਲੀ ਖ਼ਬਰ ਅਜੀਤਵਾਲ ਕਾਲਜ ਦੇ ਇਲੈਕਟ੍ਰੀਕਲ ਵਿਦਿਆਰਥੀਆਂ ਦਾ ਜ਼ਿਲੇ੍ਹ ਭਰ 'ਚੋਂ ਨਤੀਜਾ ਰਿਹਾ ਸ਼ਾਨਦਾਰ
Ad Position 24
No active advertisement