ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਗੋਲਡਨ ਟਰੈਵਲ ਐਡਵਾਈਜ਼ਰ ਨੇ ਜੀਵਨਪਾਲ ਸਿੰਘ ਦਾ ਮਨੀਲਾ ਦਾ ਵਿਜ਼ਟਰ ਵੀਜ਼ਾ ਲਗਵਾਇਆ

Ad Position 21
No active advertisement
ਅਜੀਤ ਡੈਸਕ 03-05-2026
ਮੋਗਾ, 2 ਮਈ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਐਡਵਾਈਜ਼ਰ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸੁਪਰ ਵੀਜ਼ਾ, ਸਪਾਊਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆ ਜਾਂਦਾ ਹੈ | ਹੁਣ ਤੱਕ ਗੋਲਡਨ ਟਰੈਵਲ ਐਡਵਾਈਜ਼ਰ ਨੇ ਹਜ਼ਾਰਾਂ ਵਿਅਕਤੀਆਂ ਦੀ ਕਾਨੂੰਨੀ ਢੰਗ ਨਾਲ ਮਦਦ ਕਰ ਕੇ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਭੇਜ ਕੇ ਲੋਕਾਂ ਵਿਚ ਆਪਣਾ ਸਥਾਨ ਬਣਾਇਆ | ਗੋਲਡਨ ਟਰੈਵਲ ਐਡਵਾਈਜ਼ਰ ਵਲੋਂ ਜੀਵਨਪਾਲ ਸਿੰਘ ਪਿੰਡ ਮੜ੍ਹ ਮੱਲੂ ਦਾ ਮਨੀਲਾ ਦਾ ਵਿਜ਼ਟਰ ਵੀਜ਼ਾ ਲਗਵਾਇਆ | ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਨੇ ਜੀਵਨਪਾਲ ਸਿੰਘ ਦਾ ਵੀਜ਼ਾ ਉਨ੍ਹਾਂ ਨੂੰ ਦਿੰਦਿਆਂ ਮੁਬਾਰਕਬਾਦ ਦਿੱਤੀ | ਇਸ ਦੌਰਾਨ ਜੀਵਨਪਾਲ ਸਿੰਘ ਨੇ ਵੀਜ਼ਾ ਲੈਂਦੇ ਹੋਏ ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਅਤੇ ਪੂਰੀ ਟੀਮ ਦਾ ਧੰਨਵਾਦ ਕੀਤਾ | ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਨੇ ਦੱਸਿਆ ਕਿ ਇਹ ਸੰਸਥਾ ਵਿਚ ਵਧੀਆ ਆਧੁਨਿਕ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ | ਪਿਛਲੇ ਕਈ ਸਾਲਾਂ ਤੋਂ ਸੰਸਥਾ ਵਲੋਂ ਲਗਵਾਏ ਗਏ ਮਲਟੀਪਲ, ਸੁਪਰ ਅਤੇ ਸਪਾਊਸ ਦੇ ਨਤੀਜੇ ਬਹੁਤ ਚੰਗੇ ਆਉਂਦੇ ਹਨ | ਗੋਲਡਨ ਟਰੈਵਲ ਵਲੋਂ ਇਕੋ ਛੱਤ ਥੱਲੇ ਪਾਸਪੋਰਟ, ਵੀਜ਼ਾ, ਏਅਰ ਟਿਕਟ, ਟਰੈਵਲ ਇੰਨਸ਼ੋਰੈਂਸ, ਕਰੰਸੀ ਐਕਸਚੇਂਜ, ਵੈਸਟਰਨ ਯੂਨੀਅਨ, ਮਨੀਗਰਾਮ, ਰੀਆ, ਬਲੂਡਾਰਟ ਡੀ.ਐਚ.ਐਲ. ਕੋਰੀਅਰ ਸਰਵਿਸ, ਇੰਡੋ ਕੈਨੇਡੀਅਨ ਬੱਸ ਬੁਕਿੰਗ ਦਿੱਲੀ ਏਅਰਪੋਰਟ ਲਈ ਅਤੇ ਹੋਟਲ ਬੁਕਿੰਗ ਆਦਿ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਪ੍ਰੋ-ਕਬੱਡੀ : ਮਿੱਟੀ ਤੋਂ ਮੈਟ ਤੱਕ ਦਾ ਸਫ਼ਰ ਅਗਲੀ ਖ਼ਬਰ ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ਵਿਖੇ 12ਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਦੀ ਖ਼ੁਸ਼ੀ ਵਿਚ ਵਿਸ਼ੇਸ਼ ਸਮਾਗਮ
Ad Position 24
No active advertisement