ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਮਾਊਾਟ ਇੰਟਰਨੈਸ਼ਨਲ ਸਕੂਲ ਵਿਖੇ ਮਜ਼ਦੂਰ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 03-05-2026
ਬਾਘਾ ਪੁਰਾਣਾ, 2 ਮਈ (ਟਿੰਕੂ ਕਾਠਪਾਲ)-ਮਾਊਾਟ ਇੰਟਰਨੈਸ਼ਨਲ ਸਕੂਲ ਜੋ ਸਵਰਗਵਾਸੀ ਪਿ੍ੰਸੀਪਲ ਗੁਰਦੇਵ ਸਿੰਘ ਦੇ ਅਸ਼ੀਰਵਾਦ ਅਤੇ ਡਾਇਰੈਕਟਰ ਤੇ ਪਿ੍ੰਸੀਪਲ ਸੰਦੀਪ ਮਹਿਤਾ ਦੀ ਅਗਵਾਈ ਹੇਠ ਚੱਲ ਰਿਹਾ ਵਿਖੇ ਮਜ਼ਦੂਰ ਦਿਵਸ ਮਨਾਇਆ ਗਿਆ¢ ਇਸ ਮੌਕੇ ਵਿਦਿਆਰਥੀਆਂ ਵਲੋਂ ਸਮਾਜ ਵਿਚ ਮਜ਼ਦੂਰਾਂ ਦੀ ਅਹਿਮੀਅਤ ਅਤੇ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਦਾ ਇਕ ਪ੍ਰਭਾਵਸ਼ਾਲੀ ਨੁੱਕੜ ਨਾਟਕ ਪੇਸ਼ ਕੀਤਾ ਗਿਆ ਜੋ ਮੈਡਮ ਕਮਲਜੀਤ ਕੌਰ, ਮੈਡਮ ਮੋਨਾ ਅਤੇ ਮੈਡਮ ਰਾਜਵਿੰਦਰ ਕੌਰ ਨੇ ਤਿਆਰ ਕਰਵਾਇਆ ਸੀ | ਸਕੂਲ ਦੇ ਡਾਇਰੈਕਟਰ ਤੇ ਪਿ੍ੰਸੀਪਲ ਸੰਦੀਪ ਮਹਿਤਾ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਮਜ਼ਦੂਰ ਦੇਸ਼ ਦੀ ਤਰੱਕੀ ਲਈ ਰੀੜ੍ਹ ਦੀ ਹੱਡੀ ਹਨ ਅਤੇ ਸਾਨੂੰ ਹਰ ਕੰਮ ਕਰਨ ਵਾਲੇ ਇਨਸਾਨ ਦਾ ਸਤਿਕਾਰ ਕਰਨਾ ਚਾਹੀਦਾ ਹੈ¢ ਹੈੱਡ ਮੈਡਮ ਖੁਸ਼ਪ੍ਰੀਤ ਕੌਰ ਨੇ ਮਜ਼ਦੂਰ ਦਿਵਸ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ | ਪਿ੍ੰਸੀਪਲ ਪਰਮਿੰਦਰ ਕੌਰ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਬੱਚਿਆਂ ਵਿਚ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰਦੇ ਹਨ¢ ਕਿਡਜ਼ੀ ਪ੍ਰੀ-ਸਕੂਲ ਦੇ ਡਾਇਰੈਕਟਰ ਮੈਡਮ ਸੁਧਾ ਮਹਿਤਾ ਨੇ ਕਿਹਾ ਕਿ ਬਚਪਨ ਤੋਂ ਹੀ ਬੱਚਿਆਂ ਨੂੰ ਮਿਹਨਤ ਦੀ ਕਦਰ ਕਰਨੀ ਸਿਖਾਉਣੀ ਚਾਹੀਦੀ ਹੈ |
Ad Position 22
No active advertisement
ਪਿਛਲੀ ਖ਼ਬਰ ਬੁੱਧ ਪੂਰਨਿਮਾ 'ਤੇ ਸੱਤਿਆ ਨਰਾਇਣ ਕਥਾ ਕਰਵਾਈ ਅਗਲੀ ਖ਼ਬਰ ਬੀ.ਐਸ.ਸੀ. ਨਰਸਿੰਗ ਦੂਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24
No active advertisement