20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਚੇਅਰਮੈਨ ਪ੍ਰਵੀਨ ਗਰਗ ਨੂੰ ਮਾਂ ਭਗਵਤੀ ਦੇ ਜਾਗਰਣ ਦਾ ਸੱਦਾ ਪੱਤਰ ਦਿੱਤਾ

Ad Position 21
No active advertisement
ਅਜੀਤ ਡੈਸਕ 05-05-2026
ਮੋਗਾ, 4 ਮਈ (ਸੁਰਿੰਦਰਪਾਲ ਸਿੰਘ)-ਮਾਂ ਭਗਵਤੀ ਨੂੰ ਸਮਰਪਿਤ ਚੌਥਾ ਵਿਸ਼ਾਲ ਜਾਗਰਣ 23 ਮਈ ਸਨਿੱਚਰਵਾਰ ਨੂੰ ਵਾਲਮੀਕ ਕਾਲੋਨੀ ਮੋਗਾ ਵਿਖੇ ਕਰਵਾਇਆ ਜਾਵੇਗਾ | ਇਸ ਸਮਾਗਮ ਦੇ ਮੱਦੇਨਜ਼ਰ ਅੱਜ ਸਮਾਗਮ ਦੇ ਪ੍ਰਬੰਧਕਾਂ ਵਲੋਂ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਚੇਅਰਮੈਨ ਪ੍ਰਵੀਨ ਗਰਗ ਨੂੰ ਜਾਗਰਣ ਲਈ ਸੱਦਾ ਪੱਤਰ ਭੇਟ ਕੀਤਾ ਗਿਆ | ਇਸ ਮੌਕੇ ਜਾਗਰਣ ਦੇ ਸੇਵਾਦਾਰ ਲਵ ਅਤੇ ਪ੍ਰਥਮ ਬੋਹਤ ਨੇ ਕਿਹਾ ਕਿ ਹਰ ਸਾਲ ਇਲਾਕੇ ਦੇ ਸਾਰੇ ਬੱਚਿਆਂ ਵਲੋਂ ਮਾਂ ਸ਼ੇਰਾਵਾਲੀ ਨੂੰ ਸਮਰਪਿਤ ਇਕ ਜਾਗਰਣ ਕਰਵਾਇਆ ਜਾਂਦਾ ਹੈ |
Ad Position 22
No active advertisement
ਪਿਛਲੀ ਖ਼ਬਰ ਬਾਂਝਪਣ ਦਾ ਸਾਹਮਣਾ ਕਰ ਰਹੇ ਜੋੜੇ ਆਈ.ਵੀ.ਐਫ. ਰਾਹੀਂ ਆਪਣੇ ਸੁਪਨੇ ਨੂੰ ਸਾਕਾਰ ਕਰ ਸਕਦੇ-ਡਾ. ਮੋਨਿਕਾ ਗਰਗ ਅਗਲੀ ਖ਼ਬਰ ਭਾਜਪਾ ਦੀ ਤਿੰਨ ਰਾਜਾਂ ਵਿਚ ਸ਼ਾਨਦਾਰ ਜਿੱਤ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ...
Ad Position 24