10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਡਾ. ਮਾਣਕ ਮੈਮੋਰੀਅਲ ਕਾਲਜ ਵਿਖੇ ਮਾਂ ਵਿਸ਼ੇ 'ਤੇ ਲੇਖ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 06-05-2026
ਧਰਮਕੋਟ, 5 ਮਈ (ਪਰਮਜੀਤ ਸਿੰਘ)-ਡਾ. ਮਾਣਕ ਮੈਮੋਰੀਅਲ ਕਾਲਜ ਧਰਮਕੋਟ ਵਿਖੇ ਪਿ੍ੰਸੀਪਲ ਡਾ. ਮਾਨਵੀ ਅਗਰਵਾਲ, ਡਾਇਰੈਕਟਰ ਲਵ ਗੋਇਲ ਅਤੇ ਜਨਰਲ ਸਕੱਤਰ ਸੁਰੇਸ਼ ਬਾਂਸਲ ਦੀ ਰਹਿਨੁਮਾਈ ਹੇਠ ਮਾਂ ਦਿਵਸ ਨੂੰ ਸਮਰਪਿਤ ਮਾਂ ਵਿਸ਼ੇ 'ਤੇ ਲੇਖ ਮੁਕਾਬਲੇ ਕਰਵਾਏ ਗਏ¢ ਇਸ ਮਕੇ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੇ ਲੇਖਾਂ ਰਾਹੀਂ ਮਾਂ ਦੀ ਮਹਾਨਤਾ, ਤਿਆਗ ਅਤੇ ਅਟੁੱਟ ਪਿਆਰ ਨੂੰ ਸੁੰਦਰ ਢੰਗ ਨਾਲ ਦਰਸਾਇਆ¢ ਪਿ੍ੰਸੀਪਲ ਅਤੇ ਸਟਾਫ ਮੈਂਬਰਾਂ ਨੇ ਵਿਦਿਆਰਥੀਆਂ ਦੇ ਯਤਨਾ ਦੀ ਪ੍ਰਸ਼ੰਸਾ ਕੀਤੀ | ਮੁਕਾਬਲੇ ਦੇ ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ¢ ਕਾਲਜ ਪ੍ਰਬੰਧਕਾਂ ਵਲੋਂ ਦੱਸਿਆ ਗਿਆ ਕਿ ਭਵਿੱਖ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਰਹਿਣਗੀਆਂ¢ ਇਸ ਮੌਕੇ ਕਾਲਜ ਦੇ ਡੀਨ ਨਰੇਸ਼ ਸ਼ਰਮਾ, ਕੋਆਰਡੀਨੇਟਰ ਆਸ਼ਾ ਗਰੋਵਰ, ਅਸਿਸਟੈਂਟ ਪ੍ਰੋ. ਮਨਪ੍ਰੀਤ ਕੌਰ, ਤਨਵੀਰ ਕੌਰ, ਅਨੁਰਾਗ ਕੌਰ ਅਤੇ ਕਾਜਲ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦੋ ਰੋਜ਼ਾ ਚੈੱਸ ਕੈਂਪ ਸਫਲਤਾ ਪੂਰਵਕ ਸਮਾਪਤ ਅਗਲੀ ਖ਼ਬਰ ਅਵਨੀਤ ਕੌਰ ਨੇ ਗਤਕਾ ਮੁਕਾਬਲੇ ਵਿਚ ਗੋਲਡ ਮੈਡਲ ਹਾਸਲ ਕੀਤਾ
Ad Position 24