16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਆਲ ਇੰਡੀਆ ਵਾਲਮੀਕਿ ਖ਼ਾਲਸਾ ਦਲ ਵਲੋਂ ਸੰਤ ਪ੍ਰਗਟ ਨਾਥ 'ਸਿਰੋਪਾਓ' ਨਾਲ ਸਨਮਾਨਿਤ

Ad Position 21
No active advertisement
ਅਜੀਤ ਡੈਸਕ 07-05-2026
ਮੋਗਾ, 6 ਮਈ (ਸੁਰਿੰਦਰਪਾਲ ਸਿੰਘ)-ਸੰਤ ਬਾਬਾ ਬਾਲਾ ਯੋਗੀ ਸੰਤ ਪ੍ਰਗਟ ਨਾਥ (ਸਰੀਨ ਬੋਰਡ ਦੇ ਚੇਅਰਮੈਨ) ਨੇ ਬਸਤੀ ਲਾਲ ਸਿੰਘ ਸਥਿਤ ਆਲ ਇੰਡੀਆ ਵਾਲਮੀਕਿ ਖ਼ਾਲਸਾ ਦਲ ਦੇ ਮੁੱਖ ਸੇਵਾਦਾਰ ਅਮਰਜੀਤ ਸਿੰਘ ਗਿੱਲ ਦੇ ਨਿਵਾਸ ਸਥਾਨ ਤੇ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕੀਤੀ | ਆਪਣੀ ਫੇਰੀ ਦੌਰਾਨ ਉਨ੍ਹਾਂ ਨੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਬੱਚਿਆਂ ਨੂੰ ਅਸ਼ੀਰਵਾਦ ਦਿੱਤਾ | ਇਸ ਮੌਕੇ ਸੰਤ ਪ੍ਰਗਟ ਨਾਥ ਨੂੰ ਆਲ ਇੰਡੀਆ ਵਾਲਮੀਕਿ ਖ਼ਾਲਸਾ ਦਲ ਦੇ ਸਰਪ੍ਰਸਤ ਅਮਰਜੀਤ ਸਿੰਘ ਗਿੱਲ ਅਤੇ ਪੰਜਾਬ ਦੇ ਜਨਰਲ ਸਕੱਤਰ ਹਰਬੰਸ ਸਾਗਰ ਨੇ 'ਸਿਰੋਪਾਉ' ਨਾਲ ਸਨਮਾਨਿਤ ਕੀਤਾ | ਇਸ ਸਮਾਗਮ ਵਿਚ ਪੰਜਾਬ ਕਮੇਟੀ ਦੇ ਮੈਂਬਰ ਮਦਨ ਲਾਲ ਬੋਹਟ ਅਤੇ ਸ਼ਿਵ ਚੰਵਰੀਆ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦਾ ਵਫ਼ਦ 8 ਨੂੰ ਮਿਲੇਗਾ ਡਾਇਰੈਕਟਰ ਪੈਨਸ਼ਨ ਵੰਡ ਖ਼ਜਾਨਾ ਤੇ ਲੇਖਾ ਅਫ਼ਸਰ... ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਲਾਊਡ ਸਪੀਕਰਾਂ ਦੀ ਵਰਤੋਂ, ਆਰਕੈਸਟਰਾ ਤੇ ਆਵਾਜੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਦੀ ਵ...
Ad Position 24