16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 07-05-2026
ਸਮਾਧ ਭਾਈ, 6 ਮਈ (ਜਗਰੂਪ ਸਿੰਘ ਸਰੋਆ)-ਮਾਤਾ ਬਲਜਿੰਦਰ ਕÏਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਇਕ ਵਾਰ ਫਿਰ ਸਿੱਖਿਆ ਦੇ ਖੇਤਰ ਵਿਚ ਆਪਣੀ ਕਾਬਲੀਅਤ ਸਾਬਤ ਕਰਦੇ ਹੋਏ ਆਈ.ਸੀ.ਐਸ.ਸੀ. ਦੇ ਇਮਤਿਹਾਨਾਂ 'ਚੋਂ ਸੌ ਫੀਸਦੀ ਨਤੀਜਾ ਹਾਸਲ ਕੀਤਾ ਹੈ¢ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦਸਵੀਂ ਜਮਾਤ ਦੇ ਸੁਖਪ੍ਰੀਤ ਸਿੰਘ 94 ਫੀਸਦੀ, ਜਸ਼ਨਪ੍ਰੀਤ ਕੌਰ 94 ਫੀਸਦੀ, ਅੰਮਿ੍ਤਪਾਲ 93.4 ਫੀਸਦੀ, ਅਰਹੰਤ ਸ਼ਰਮਾ 92.6 ਫੀਸਦੀ, ਪੁਨੀਤ ਕੌਰ 92.4 ਫੀਸਦੀ, ਗਗਨਦੀਪ ਕੌਰ 92.2 ਫੀਸਦੀ, ਮਹਿਕਪ੍ਰੀਤ ਕੌਰ ਨੇ 89.6 ਫੀਸਦੀ ਅੰਕ ਪ੍ਰਾਪਤ ਕੀਤੇ¢ ਇਸੇ ਤਰ੍ਹਾਂ ਬਾਰ੍ਹਵੀਂ ਮੈਡੀਕਲ ਸਟਰੀਮ ਵਿਚੋਂ ਮਹਿਕਦੀਪ ਕੌਰ ਨੇ 97.8 ਫੀਸਦੀ, ਗੁਰਨੂਰ ਕੌਰ 95.3 ਫੀਸਦੀ, ਰਣਜੀਤ ਸਿੰਘ ਨੇ 90 ਫੀਸਦੀ ਨੰਬਰ ਪ੍ਰਾਪਤ ਕੀਤੇ¢ ਨਾਨ-ਮੈਡੀਕਲ ਵਿਚੋਂ ਮੋਕਸ਼ ਨੇ 96.5 ਫੀਸਦੀ, ਹਰਵਿੰਦਰ ਸਿੰਘ ਭੁੱਲਰ 93.5 ਫੀਸਦੀ, ਸਾਗਰ ਸਿੰਘ ਨੇ 92 ਫੀਸਦੀ ਸ਼ਾਨਦਾਰ ਪ੍ਰਦਰਸ਼ਨ ਕੀਤਾ¢ ਕਾਮਰਸ ਵਿਚੋਂ ਜੈਸਮੀਨ ਗਰਗ 81.5 ਫੀਸਦੀ, ਹਰਸ਼ਦੀਪ ਸ਼ਰਮਾ 78.5 ਫੀਸਦੀ, ਅਨੂਰੀਤ ਕੌਰ ਨੇ 77.3 ਫੀਸਦੀ ਨੰਬਰ ਹਾਸਲ ਕੀਤੇ¢ ਆਰਟਸ ਵਿਚੋਂ ਜਸ਼ਨਪ੍ਰੀਤ 96 ਫੀਸਦੀ, ਰਵਨੀਤ ਕੌਰ 91.3 ਫੀਸਦੀ, ਗੁਰਅਸ਼ੀਸ਼ ਕੌਰ ਨੇ 89.3 ਫੀਸਦੀ ਅੰਕ ਪ੍ਰਾਪਤ ਕੀਤੇ¢ ਇਸ ਮੌਕੇ ਪਿ੍ੰਸੀਪਲ ਸ਼ਸ਼ੀ ਕਾਂਤ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ¢ ਚੇਅਰਮੈਨ ਕੁਲਵੰਤ ਸਿੰਘ ਮਲੂਕਾ, ਚੇਅਰਪਰਸਨ ਮੈਡਮ ਰਣਧੀਰ ਕੌਰ, ਡਾਇਰੈਕਟਰ ਕੋਹੇਨੂਰ ਸਿੱਧੂ, ਸੀਨੀਅਰ ਕੋਆਰਡੀਨੇਟਰ ਰੰਜੀਵ ਸ਼ਰਮਾ, ਐਗਜਾਮੀਨੇਸ਼ਨ ਇੰਚਾਰਜ ਦਮਨਜੋਤ ਬਰਾੜ, ਜੂਨੀਅਰ ਕੋਆਰਡੀਨੇਟਰ ਰੁਪਿੰਦਰ ਕੌਰ, ਪ੍ਰਾਇਮਰੀ ਕੋਆਰਡੀਨੇਟਰ ਪੁਸ਼ਪ ਕਲਾ ਰੈਥੀਸ਼, ਕਿੰਡਰ ਗਾਰਟਨ ਮੋਨਿਕਾ ਚਲਾਣਾ, ਹਾਊਸ ਕੋਆਰਡੀਨੇਟਰ ਕਰਮਜੀਤ ਕੌਰ, ਸਪੋਰਟਸ ਕੋਆਰਡੀਨੇਟਰ ਸੰਦੀਪ ਕੌਰ, ਆਈ.ਟੀ. ਕੋਆਰਡੀਨੇਟਰ ਗੁਰਵਿੰਦਰ ਸਿੰਘ ਸੋਨੂੰ ਤੇ ਸਮੂਹ ਸਟਾਫ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੇ ਚਮਕਦਾਰ ਭਵਿੱਖ ਦੀ ਕਾਮਨਾ ਕੀਤੀ¢
Ad Position 22
No active advertisement
ਪਿਛਲੀ ਖ਼ਬਰ ਬਿਊਟੀ ਪਾਰਲਰ ਸਿਖਲਾਈ ਟਰੇਨਿੰਗ ਕੈਂਪ ਦੀ ਸਮਾਪਤੀ 'ਤੇ ਸਰਟੀਫਿਕੇਟ ਵੰਡੇ ਅਗਲੀ ਖ਼ਬਰ ਪਿੰਡ ਚੁੱਘਾ ਖੁਰਦ ਵਿਖੇ ਧਾਰਮਿਕ ਸਮਾਗਮ ਕਰਵਾਇਆ
Ad Position 24