11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਜਗਰੂਪ ਸਿੰਘ ਰੂਪ ਮਾਣੂੰਕੇ ਨੂੰ ਸਦਮਾ-ਪਤਨੀ ਦਾ ਦਿਹਾਂਤ • ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 09-05-2026
ਬਾਘਾ ਪੁਰਾਣਾ, 8 ਮਈ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਦੀ ਨਾਮਵਰ ਸ਼ਖ਼ਸੀਅਤ ਜਗਰੂਪ ਸਿੰਘ ਰੂਪ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੀ ਪਤਨੀ ਦਵਿੰਦਰ ਕੌਰ ਸੰਖੇਪ ਬਿਮਾਰੀ ਕਾਰਨ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਈ | ਇਸ ਦੱਖ ਦੀ ਘੜੀ 'ਚ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ, ਬਲਾਕ ਸੰਮਤੀ ਚੇਅਰਮੈਨ ਹਰਜਿੰਦਰ ਸਿੰਘ ਕੋਕਰੀ, ਚੇਅਰਮੈਨ ਅਮਰਜੀਤ ਸਿੰਘ ਮਾਣੂੰਕੇ, ਪ੍ਰਧਾਨ ਮਨਦੀਪ ਸਿੰਘ ਮਾਣੂੰਕੇ, ਹਲਕਾ ਇੰਚਾਰਜ ਬਲਦੇਵ ਸਿੰਘ ਮਾਣੂੰਕੇ, ਸੰਮਤੀ ਮੈਂਬਰ ਜਸਕਰਨ ਸਿੰਘ ਜੱਸੀ, ਸੰਮਤੀ ਮੈਂਬਰ ਬਲਕਰਨ ਸਿੰਘ, ਸਰਪੰਚ ਨਿਰਮਲ ਸਿੰਘ, ਸਰਪੰਚ ਅਜੈਬ ਸਿੰਘ, ਸਰਪੰਚ ਤਾਰਾ ਸਿੰਘ, ਮੈਨੇਜਰ ਜਗਜੀਤ ਸਿੰਘ ਮਾਣੂੰਕੇ, ਸੁਸਾਇਟੀ ਪ੍ਰਧਾਨ ਅਮਰਜੀਤ ਸਿੰਘ ਖ਼ਾਲਸਾ, ਸੈਕਟਰੀ ਰਾਜਬਾਹਦਰ ਸਿੰਘ, ਪ੍ਰਧਾਨ ਚਰਨਜੀਤ ਸਿੰਘ ਚਰਨਾ, ਰਵਿੰਦਰ ਸਿੰਘ ਭੋਲਾ, ਠੇਕੇਦਾਰ ਮਹਿੰਦਰ ਸਿੰਘ ਪੰਚ, ਪ੍ਰਧਾਨ ਹਰਫੂਲ ਸਿੰਘ, ਪ੍ਰਧਾਨ ਗੁਰਦੀਪ ਸਿੰਘ, ਪ੍ਰਧਾਨ ਪਰਮਵੀਰ ਸਿੰਘ, ਪਰਮਿੰਦਰ ਸਿੰਘ ਕੈਨੇਡਾ, ਗੁਰਜੰਟ ਸਿੰਘ ਆੜ੍ਹਤੀਆ, ਰਜਿੰਦਰ ਕੁਮਾਰ ਠੇਕੇਦਾਰ, ਬਲਵਿੰਦਰ ਸਿੰਘ ਹੌਲਦਾਰ, ਪ੍ਰਧਾਨ ਰਜਿੰਦਰ ਸਿੰਘ ਰਾਜਾ, ਪ੍ਰਧਾਨ ਰਣਜੀਤ ਸਿੰਘ ਜੀਤਾ, ਇਕਬਾਲ ਸਿੰਘ ਸੁਸਾਇਟੀ ਮੈਂਬਰ, ਪ੍ਰਧਾਨ ਬੂਟਾ ਸਿੰਘ, ਪ੍ਰਧਾਨ ਇੰਦਰਜੀਤ ਸਿੰਘ, ਪ੍ਰਧਾਨ ਸੁਖਚੈਨ ਸਿੰਘ ਚੈਨਾ, ਪ੍ਰਧਾਨ ਗੁਰਤੇਜ ਸਿੰਘ, ਪ੍ਰਧਾਨ ਕੱਤਰ ਸਿੰਘ, ਸੁਖਮੰਦਰ ਸਿੰਘ ਪੰਚ, ਪ੍ਰਧਾਨ ਸੁਰਜੀਤ ਸਿੰਘ, ਜਗਦੇਵ ਸਿੰਘ ਜੱਗੂ, ਸਵਰਨਾ ਸਿੰਘ, ਭਿੰਦਰ ਸਿੰਘ ਡੇਅਰੀ ਵਾਲਾ, ਕੁਲਜੀਤ ਸਿੰਘ, ਰਮਨਦੀਪ ਸਿੰਘ ਪੰਚ, ਸੁਖਚੈਨ ਸਿੰਘ, ਸਤਨਾਮ ਸਿੰਘ ਸੱਤਾ, ਜਗਦੇਵ ਸਿੰਘ ਜੱਗੂ, ਧਰਮਿੰਦਰ ਸਿੰਘ, ਤਰਸੇਮ ਸਿੰਘ ਗੋਭੀ, ਵਿਪਨ ਨਰੂਲਾ, ਹਰੀ ਰਾਮ ਪੰਚ ਆਦਿ ਵੱਡੀ ਗਿਣਤੀ 'ਚ ਪਿੰਡ ਦੀਆਂ ਵੱਖ-ਵੱਖ ਕਲੱਬਾਂ ਅਤੇ ਸਿਆਸੀ ਗੈਰ ਸਿਆਸੀ ਆਗੂਆਂ ਨੇ ਜਗਰੂਪ ਸਿੰਘ ਰੂਪ ਨਾਲ ਅਤੇ ਸਮੂਹ ਗਿੱਲ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ |
Ad Position 22
No active advertisement
ਪਿਛਲੀ ਖ਼ਬਰ ਮਹਾਰਾਜਾ ਜਥੇਦਾਰ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਕੱਲ੍ਹ ਮਨਾਇਆ ਜਾਵੇਗਾ ਅਗਲੀ ਖ਼ਬਰ ਗਲੋਬਲ ਵਿਜ਼ਡਮ ਕਾਨਵੈਂਟ ਸਕੂਲ ਧਰਮਕੋਟ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ 'ਚੋਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ
Ad Position 24