ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਜੀ. ਐਨ. ਕਾਨਵੈਂਟ ਸਕੂਲ ਵਿਖੇ ਮਾਂ ਦਿਵਸ ਮਨਾਇਆ

Ad Position 21
No active advertisement
ਲਿਟਲ ਬਰਡ ਕਾਨਵੈਂਟ ਸਕੂਲ ਅਤੇ ਕਿਡਜ਼ੀ ਮਾਣੂੰਕੇ ਵਿਖੇ ਮਾਂ ਦਿਵਸ ਮਨਾਉਣ ਸਮੇਂ ਸਕੂਲ ਵਿਦਿਆਰਥੀ | ਤਸਵੀਰ : ਮਾਣੂੰਕੇ <br/> 10-05-2026
ਨੱਥੂਵਾਲਾ ਗਰਬੀ, 9 ਮਈ (ਨਵਦੀਪ ਸਿੰਘ)-ਜੀ.ਐਨ. ਕਾਨਵੈਂਟ ਸਕੂਲ ਭਲੂਰ ਵਿਚ ਮਾਂ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ¢ ਸਕੂਲ ਦੇ ਤੀਜੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵਲੋਂ ਮਾਂ ਦੇ ਪਿਆਰ ਅਤੇ ਤਿਆਗ ਨੂੰ ਸਮਰਪਿਤ ਭਾਸ਼ਣ, ਗੀਤ, ਨੱਚ ਅਤੇ ਸਕਿੱਟ ਪੇਸ਼ ਕੀਤੇ ਗਏ ¢ ਇਸ ਤੋਂ ਇਲਾਵਾ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਨੂੰ ਮਾਂ ਦੇ ਪਿਆਰ ਅਤੇ ਸਤਿਕਾਰ ਬਾਰੇ ਜਾਣੂ ਕਰਵਾਉਣ ਲਈ ਛੋਟੀ ਫਿਲਮ ਵੀ ਦਿਖਾਈ ਗਈ ¢ ਪਿ੍ੰਸੀਪਲ ਰਮਨਦੀਪ ਕÏਰ ਅਤੇ ਸਮੂਹ ਸਟਾਫ ਮੈਂਬਰਾਂ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ ¢
Ad Position 22
No active advertisement
ਪਿਛਲੀ ਖ਼ਬਰ ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਵਿਖੇ ਮਾਂ ਦਿਵਸ ਮਨਾਇਆ ਅਗਲੀ ਖ਼ਬਰ ਦਸਮੇਸ਼ ਸਕੂਲ ਬਿਲਾਸਪੁਰ 'ਚ ਮਨਾਇਆ ਮਾਂ ਦਿਵਸ
Ad Position 24
No active advertisement