14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਹਰਜੀਤ ਸਰਾਂ ਕਾਲੀਏਵਾਲਾ ਹਲਕਾ ਮੋਗਾ ਦੇ ਸੋਸ਼ਲ ਮੀਡੀਆ ਇੰਚਾਰਜ ਨਿਯੁਕਤ

Ad Position 21
No active advertisement
ਅਜੀਤ ਡੈਸਕ 13-05-2026
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ)-ਨਵ ਨਿਯੁਕਤ ਸੋਸ਼ਲ ਮੀਡੀਆ ਹਲਕਾ ਇੰਚਾਰਜ ਮੋਗਾ ਹਰਜੀਤ ਸਿੰਘ ਸਰਾਂ ਕਾਲੀਏਵਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਉਨ੍ਹਾਂ ਦੀ ਪਾਰਟੀ ਪ੍ਰਤੀ ਵਫਾਦਾਰੀ ਨੂੰ ਮੁੱਖ ਰੱਖਦੇ ਹੋਏ ਵੱਡੀ ਜ਼ਿੰਮੇਵਾਰੀ ਸੌਂਪੀ ਹੈ | ਉਨ੍ਹਾਂ ਕਿਹਾ ਕਿ ਜਿੱਥੇ ਉਹ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕਰਦੇ ਹਨ ਉੱਥੇ ਉਹ ਕਾਂਗਰਸ ਕਮੇਟੀ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੋਸ਼ਲ ਮੀਡੀਆ ਜ਼ਿਲ੍ਹਾ ਪ੍ਰਧਾਨ ਰਾਜਕਰਨ ਸਿੰਘ ਸੰਨੀ ਗਿੱਲ, ਮੋਗਾ ਦੇ ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਹਰੀ ਸਿੰਘ ਖਾਈ, ਹਲਕਾ ਮੋਗਾ ਇੰਚਾਰਜ ਮਾਲਵਿਕਾ ਸੂਦ ਅਤੇ ਸਮੂਹ ਕਾਂਗਰਸ ਪਾਰਟੀ ਦੇ ਬੇਹੱਦ ਰਿਣੀ ਹਨ ਜਿਨ੍ਹਾਂ ਨੇ ਉਨ੍ਹਾਂ ਦੀ ਮਿਹਨਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ¢ ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਦਿੱਤੀਆਂ ਜ਼ਿੰਮੇਵਾਰੀਆਂ ਨੂੰ ਲੈ ਕੇ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ ¢
Ad Position 22
No active advertisement
ਪਿਛਲੀ ਖ਼ਬਰ ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸਤਿਸੰਗ ਕਰਵਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨਗਰ ਨਿਗਮ ਦੀਆਂ ਚੋਣਾਂ 'ਚ ਪੰਜਾਹ ਵਾਰਡਾਂ ਵਿਚ ਆਪਣੇ ਉਮੀਦਵਾਰ ਖੜ੍ਹੇ ਕਰੇਗਾ-ਸੰਨੀ ਗਿੱਲ
Ad Position 24