14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਕਿੰਗਸਵੇਅ ਗਲੋਬਲ ਸਕੂਲ 'ਚ ਮਾਂ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 13-05-2026
ਕਿਸ਼ਨਪੁਰਾ ਕਲਾਂ, 12 ਮਈ (ਅਮੋਲਕ ਸਿੰਘ ਕਲਸੀ)-ਕਿੰਗਸਵੇਅ ਗਲੋਬਲ ਸਕੂਲ ਕਿਸ਼ਨਪੁਰਾ ਖੁਰਦ ਵਿਖੇ ਮਾਂ ਦਿਵਸ 'ਤੇ ਬੱਚਿਆਂ ਦੇ ਵਿੱਦਿਅਕ ਮੁਕਾਬਲੇ ਅਤੇ ਮਾਂ ਦਿਵਸ ਨੂੰ ਸਮਰਪਿਤ ਗਤੀਵਿਧੀਆਂ ਕਰਵਾਈਆਂ ਗਈਆਂ¢ ਪਹਿਲੇ ਦੂਜੇ ਅਤੇ ਤੀਜੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ¢ ਕਿੰਗਸਵੇਅ ਗਲੋਬਲ ਸਕੂਲ ਦੇ ਪਿ੍ੰਸੀਪਲ ਡਾ. ਵੀ. ਜੇ. ਨਗੇਸ਼, ਵਾਈਸ ਪਿ੍ੰਸੀਪਲ ਜਸਵਿੰਦਰ ਕੌਰ ਸਿੱਧੂ, ਚੇਅਰਮੈਨ ਬਲਜੀਤ ਸਿੰਘ ਸਿੱਧੂ ਅਤੇ ਐਮ. ਡੀ. ਸਿਮਰਨਜੀਤ ਸਿੰਘ ਸਿੱਧੂ ਨੇ ਮੁਕਾਬਲੇ 'ਚ ਜੇਤੂ ਵਿਦਿਆਰਥੀ ਇਨਾਮ ਵੰਡੇ ਅਤੇ ਕਿਹਾ ਕਿੰਗਸਵੇਅ ਮਾਪਿਆਂ ਦੀਆਂ ਆਸਾਂ 'ਤੇ ਖਰਾ ਉੱਤਰੇਗਾ¢ ਉਨ੍ਹਾਂ ਕਿਹਾ ਕਿ ਸਾਡੇ ਵਿਦਿਆਰਥੀ ਭਵਿੱਖ 'ਚ ਇੰਟਰਨੈਸ਼ਨਲ ਪੱਧਰ ਦੇ ਮੁਕਾਬਲਿਆਂ ਵਿਚ ਵੀ ਮੱਲ੍ਹਾਂ ਮਾਰਨਗੇ |
Ad Position 22
No active advertisement
ਪਿਛਲੀ ਖ਼ਬਰ ਪ੍ਰਵਾਸੀ ਏਕਤਾ ਮੰਚ ਨੇ ਸੀਨੀਅਰ ਕਾਂਗਰਸੀ ਆਗੂ ਵਿਨੋਦ ਬਾਂਸਲ ਨੂੰ ਕੀਤਾ ਸਨਮਾਨਿਤ •ਪ੍ਰਵਾਸੀ ਭਾਈਚਾਰਾ ਵਿਨੋਦ ਬਾਂਸਲ... ਅਗਲੀ ਖ਼ਬਰ ਸਰਕਾਰੀ ਸਕੂਲ ਗੁਰੂ ਤੇਗ ਬਹਾਦਰ ਗੜ੍ਹ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ •ਤਰਨਪ੍ਰੀਤ ਕੌਰ, ਹਰਲੀਨ ਕੌਰ ਅਤ...
Ad Position 24