14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਗੁਰੂ ਨਾਨਕ ਪਬਲਿਕ ਸਕੂਲ ਦੁਸਾਂਝ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 13-05-2026
ਮੋਗਾ, 12 ਮਈ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਪਬਲਿਕ ਸਕੂਲ ਦੁਸਾਂਝ ਦਾ 10ਵੀਂ ਕਲਾਸ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਸਕੂਲ ਪ੍ਰਧਾਨ ਡਾ. ਕੁਲਦੀਪ ਸਿੰਘ ਗਿੱਲ ਅਤੇ ਪਿ੍ੰਸੀਪਲ ਸਤਵੀਰ ਸਿੰਘ ਨੇ ਦੱਸਿਆ ਕਿ ਵਿਦਿਆਰਥਣ ਦਰਸ਼ੀਲ ਕੌਰ ਨੇ 92.4 ਪ੍ਰਤੀਸ਼ਤ ਅੰਕ ਹਾਸਲ ਕਰਕੇ ਪਹਿਲਾ ਸਥਾਨ, ਵਿਦਿਆਰਥਣ ਅਮਾਨਤ ਨੇ 88 ਪ੍ਰਤੀਸ਼ਤ ਅੰਕਾਂ ਨਾਲ ਦੂਸਰਾ ਅਤੇ ਵਿਦਿਆਰਥੀ ਗੁਨਕਾਰ ਸਿੰਘ ਨੇ 84.4 ਪ੍ਰਤੀਸ਼ਤ ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ | ਬਾਕੀ ਵਿਦਿਆਰਥੀਆਂ ਨੇ ਵੀ ਵਧੀਆ ਨੰਬਰ ਪ੍ਰਾਪਤ ਕੀਤੇ | ਸਕੂਲ ਪ੍ਰਧਾਨ ਡਾਕਟਰ ਕੁਲਦੀਪ ਸਿੰਘ ਗਿੱਲ ਅਤੇ ਪਿ੍ੰਸੀਪਲ ਸਤਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਵਲੋਂ ਸੋਨਾ ਨਾ ਖਰੀਦਣ ਦੀ ਅਪੀਲ ਕਰਨ 'ਤੇ ਸਰਾਫਾ ਕਾਰੋਬਾਰੀਆਂ 'ਚ ਰੋਸ ਅਗਲੀ ਖ਼ਬਰ ਸੰਤ ਵਿਸਾਖਾ ਸਿੰਘ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24