ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਹਾਰਵਰਡ ਕਾਨਵੈਂਟ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 17-05-2026
ਬਾਘਾ ਪੁਰਾਣਾ, 16 ਮਈ (ਟਿੰਕੂ ਕਾਠਪਾਲ/ਗੁਰਮੀਤ ਸਿੰਘ ਮਾਣੂੰਕੇ)-ਹਾਰਵਰਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸਕੂਲ ਦੇ ਚੇਅਰਮੈਨ ਨਵਦੀਪ ਸਿੰਘ ਬਰਾੜ ਨੇ ਦੱਸਿਆ ਕਿ ਸਕੂਲ ਦਾ ਬਾਰ੍ਹਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ¢ ਉਨ੍ਹਾਂ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਗੁਰਸਿਮਰਨ ਸਿੰਘ ਨੇ 93.2 ਫੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਜਦੋਂ ਕਿ ਜਸ਼ਨਪ੍ਰੀਤ ਸਿੰਘ 92.8 ਫੀਸਦੀ, ਗੁਣਤਾਸ਼ ਕੌਰ ਗਿੱਲ 92.4 ਫੀਸਦੀ, ਸੁਨੈਨਾ 91.4 ਫੀਸਦੀ, ਹਰਪ੍ਰੀਤ ਕੌਰ 90.2 ਫੀਸਦੀ, ਲਿਸ਼ਕਾ 88.4 ਫੀਸਦੀ, ਹਰਮਨਜੋਤ ਕੌਰ 86.2 ਫੀਸਦੀ, ਅਰਸ਼ਦੀਪ ਕੌਰ 86.2 ਫੀਸਦੀ, ਹਰਜੋਤ ਕੌਰ 84.8 ਫੀਸਦੀ, ਕਰਨਪ੍ਰੀਤ ਸਿੰਘ 83.2 ਫੀਸਦੀ, ਸੁਖਪ੍ਰੀਤ ਸਿੰਘ 83.2 ਫੀਸਦੀ, ਜਸਕਰਨ ਸਿੰਘ ਸਿੱਧੂ 81.2 ਫੀਸਦੀ, ਗੁਰਵੀਰ ਸਿੰਘ ਨੇ 81.2 ਫੀਸਦੀ ਅੰਕ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ¢ ਚੇਅਰਮੈਨ ਨਵਦੀਪ ਸਿੰਘ ਬਰਾੜ, ਡਾਇਰੈਕਟਰ ਇੰਜ. ਜਗਦੀਪ ਸਿੰਘ ਬਰਾੜ, ਪ੍ਰੈਜੀਡੈਂਟ ਨਵਜੋਤ ਕੌਰ ਬਰਾੜ, ਕੋਆਰਡੀਨੇਟਰ ਗੀਤਾ ਸ਼ਰਮਾ, ਕੋਆਰਡੀਨੇਟਰ ਕਮਲਜੀਤ ਕੌਰ ਨੇ ਮਾਪਿਆਂ, ਬੱਚਿਆਂ ਅਤੇ ਸਟਾਫ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਗੋਲਡਨ ਐਜੂਕੇਸ਼ਨਸ ਸੰਸਥਾ ਦੇ ਆ ਰਹੇ ਹਨ ਲਗਾਤਾਰ ਵੀਜ਼ੇ ਅਗਲੀ ਖ਼ਬਰ ਐਮਰਜੈਂਸੀ ਮੈਡੀਕਲ ਅਫ਼ਸਰਾਂ ਵਲੋਂ ਨਵ-ਨਿਯੁਕਤ ਸਿਵਲ ਸਰਜਨ ਡਾ. ਅਸ਼ੋਕ ਸਿੰਗਲਾ ਦਾ ਸਨਮਾਨ
Ad Position 24
No active advertisement