ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਅਤੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੂੰ ਜਾਗਰਣ ਸੱਦਾ ਪੱਤਰ ਭੇਟ

Ad Position 21
No active advertisement
ਅਜੀਤ ਡੈਸਕ 17-05-2026
ਮੋਗਾ, 16 ਮਈ (ਸੁਰਿੰਦਰਪਾਲ ਸਿੰਘ)-ਭਾਰਤੀ ਵਾਲਮੀਕ ਧਰਮ ਸਮਾਜ (ਭਾਵਾਧਸ) ਵਲੋਂ 23 ਮਈ ਨੂੰ ਵਾਰਡ ਨੰਬਰ 40 ਵਿਚ ਬੱਚਿਆਂ ਦੁਆਰਾ ਆਯੋਜਿਤ ਕੀਤੇ ਜਾ ਰਹੇ ਭਗਵਤੀ ਜਾਗਰਣ ਲਈ ਇਕ ਸੱਦਾ ਪੱਤਰ ਮੋਗਾ ਹਲਕੇ ਦੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੂੰ ਭੇਟ ਕੀਤਾ ਗਿਆ | ਇਸ ਮੌਕੇ ਭਾਵਾਧਸ ਦੇ ਪ੍ਰਧਾਨ ਨਰੇਸ਼ ਬੋਹਤ ਨੇ ਦੱਸਿਆ ਕਿ ਜਾਗਰਣ ਦੌਰਾਨ ਭਗਤ ਗਾਇਕ ਹਰਸ਼ ਸ਼ਰਮਾ ਅਤੇ ਜੱਗੀ ਗਿੱਲ (ਲੁਧਿਆਣਾ ਤੋਂ) ਮਾਂ ਭਗਵਤੀ ਦੀ ਉਸਤਤ ਵਿਚ ਭਜਨ ਪੇਸ਼ ਕਰਨਗੇ | ਸਮਾਗਮ ਵਿਚ ਲਵ ਬੋਹਤ, ਅਰਵਿਨਸ਼ ਅਰੋੜਾ, ਪ੍ਰਥਮ ਬੋਹਤ, ਨਕਸ਼ ਕੁਮਾਰ, ਦਿਸ਼ੂ ਕੁਮਾਰ ਬੋਹਤ, ਗੁਰੀ ਸਚਦੇਵਾ, ਦੀਪਕ ਕੁਮਾਰ ਖੈਰਾਲੀਆ, ਅਰੁਣ ਕੁਮਾਰ ਸੰਗੇਲੀਆ ਅਤੇ ਹੋਰ ਮੌਜੂਦ ਸਨ | ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਸਾਰੇ ਬੱਚਿਆਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਡੇਂਗੂ ਜਾਗਰੂਕਤਾ ਕੈਂਪ ਅਗਲੀ ਖ਼ਬਰ ਨਿਹਾਲ ਸਿੰਘ ਵਾਲਾ 'ਚ ਸਫ਼ਾਈ ਕਰਮਚਾਰੀ ਯੂਨੀਅਨ ਦੀ ਹੜਤਾਲ ਜਾਰੀ •ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੀਆਂ ਕਾਪੀਆਂ...
Ad Position 24
No active advertisement