06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਸਰਕਾਰੀ ਸਕੂਲ ਸਮਾਲਸਰ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 21-05-2026
ਸਮਾਲਸਰ, 20 ਮਈ (ਗੁਰਜੰਟ ਕਲਸੀ ਲੰਡੇ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਅੱਠਵੀਂ, ਦਸਵੀਂ, ਬਾਰ੍ਹਵੀਂ ਕਲਾਸਾਂ ਦੇ ਨਤੀਜੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਾਲਸਰ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਸਿਖਾ ਰਾਣੀ ਨੇ ਦੱਸਿਆ ਕਿ ਅੱਠਵੀਂ ਕਲਾਸ 'ਚੋਂ ਜਸਨੂਰ ਕੌਰ ਪੁੱਤਰੀ ਜਗਸੀ ਸਿੰਘ ਨੇ 503 ਵਿਚੋਂ 600 (83,83) ਅੰਕ, ਗੁਰਵਿੰਦਰ ਸਿੰਘ ਪੁੱਤਰ ਕੌਰ ਸਿੰਘ ਨੇ ਦਸਵੀਂ ਵਿਚੋਂ 587 'ਚੋਂ 650 (90-30), 12ਵੀਂ ਕਲਾਸ 'ਚੋਂ ਗੁਰਪ੍ਰੀਤ ਕੌਰ ਪੁੱਤਰੀ ਸੁਖਚੈਨ ਸਿੰਘ ਨੇ 450 ਵਿਚੋਂ 500 (90) ਫ਼ੀਸਦੀ ਅੰਕ ਲੈ ਕੇ ਪਹਿਲੇ ਸਥਾਨ ਹਾਸਲ ਕੀਤੇ | ਪਿ੍ੰਸੀਪਲ ਸਿਖਾ ਰਾਣੀ ਨੇ ਦੱਸਿਆ ਕਿ ਪਿੰ੍ਰਸੀਪਲ ਇੰਚਾਰਜ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਵਲੋਂ ਵਿਦਿਆਰਥੀਆਂ ਦੀ ਹੌਸਲਾ ਅਫਜ਼ਈ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਰਾਮਗੜ੍ਹੀਆ ਸੰਗਠਨ ਕਮੇਟੀ ਵਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਕੈਲੰਡਰ ਜਾਰੀ ਅਗਲੀ ਖ਼ਬਰ ਯੂਨੀਵਰਸਲ ਹਿਊਮਨ ਰਾਈਟਸ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮੋਗਾ ਦੀ ਮੀਟਿੰਗ <br/>
Ad Position 24