ਬਠਿੰਡਾ, 23 ਮਈ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸਾ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਦੀਆਂ ਤੇ 55 ਫੀਸਦੀ ਛੋਟ ਉੱਪਰ 25 ਮਈ ਦਿਨ ਸੋਮਵਾਰ ਨੂੰ ਹੋਟਲ ਕਮਲ, ਗਲੀ ਨੰਬਰ 9 ਨਿਊ ਟਾਊਨ ਨੇੜੇ ਸਹਿਦੀ ਪਾਰਕ ਮੋਗਾ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 55 ਫੀਸਦੀ ਛੋਟ ਤੇ ਮਸ਼ੀਨਾਂ ਦਿੱਤੀਆਂ ਜਾਣਗੀਆਂ |