08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਗੋਲਡਨ ਟਰੈਵਲ ਐਡਵਾਈਜ਼ਰ ਨੇ ਬਲਵਿੰਦਰ ਸਿੰਘ ਅਤੇ ਕਰਮਜੀਤ ਕੌਰ ਦਾ ਮਨੀਲਾ ਦਾ ਵਿਜ਼ਟਰ ਵੀਜ਼ਾ ਲਗਵਾਇਆ <br/>

Ad Position 21
No active advertisement
ਅਜੀਤ ਡੈਸਕ 24-05-2026
ਮੋਗਾ, 23 ਮਈ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਐਡਵਾਈਜ਼ਰ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸੁਪਰ ਵੀਜ਼ਾ, ਸਪਾਊਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆ ਜਾਂਦਾ ਹੈ | ਗੋਲਡਨ ਟਰੈਵਲ ਐਡਵਾਈਜ਼ਰ ਨੇ ਹਜ਼ਾਰਾਂ ਵਿਅਕਤੀਆਂ ਦੀ ਕਾਨੂੰਨੀ ਢੰਗ ਨਾਲ ਮਦਦ ਕਰ ਕੇ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਭੇਜ ਕੇ ਲੋਕਾਂ ਵਿਚ ਆਪਣਾ ਸਥਾਨ ਬਣਾਇਆ | ਗੋਲਡਨ ਟਰੈਵਲ ਐਡਵਾਈਜ਼ਰ ਵਲੋਂ ਬਲਵਿੰਦਰ ਸਿੰਘ ਅਤੇ ਕਰਮਜੀਤ ਕੌਰ ਦਾ ਮਨੀਲਾ ਦਾ ਵਿਜ਼ਟਰ ਵੀਜ਼ਾ ਲਗਵਾਇਆ | ਸੰਸਥਾ ਦੇ ਡਾਇਰੈਕਟਰ ਸੰਨੀ ਢੰਡ ਨੇ ਬਲਵਿੰਦਰ ਸਿੰਘ ਅਤੇ ਕਰਮਜੀਤ ਕੌਰ ਦਾ ਮਨੀਲਾ ਦਾ ਵੀਜ਼ਾ ਦਿੰਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ | ਇਸ ਦੌਰਾਨ ਬਲਵਿੰਦਰ ਸਿੰਘ ਅਤੇ ਕਰਮਜੀਤ ਕੌਰ ਨੇ ਵੀਜ਼ਾ ਲੈਂਦੇ ਹੋਏ ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਅਤੇ ਪੂਰੀ ਟੀਮ ਦਾ ਧੰਨਵਾਦ ਕੀਤਾ | ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਨੇ ਦੱਸਿਆ ਕਿ ਇਹ ਸੰਸਥਾ ਵਿਚ ਵਧੀਆ ਆਧੁਨਿਕ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ | ਪਿਛਲੇ ਕਈ ਸਾਲਾਂ ਤੋਂ ਸੰਸਥਾ ਵਲੋਂ ਲਗਵਾਏ ਗਏ ਮਲਟੀਪਲ, ਸੁਪਰ ਅਤੇ ਸਪਾਊਸ ਦੇ ਨਤੀਜੇ ਬਹੁਤ ਚੰਗੇ ਆਉਂਦੇ ਹਨ | ਇਹ ਸੰਸਥਾ ਸਾਰੇ ਦੇਸ਼ਾਂ ਦੇ ਆਨਲਾਈਨ ਵੀਜ਼ਾ ਅਤੇ ਰਫ਼ਿਊਜ ਕੇਸ ਲਗਾਉਣ ਵਿਚ ਮਾਹਿਰ ਜਾਣੀ ਜਾਂਦੀ ਹੈ | ਜਿਹੜੇ ਵੀ ਵਿਅਕਤੀਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਫ਼ਿਊਜ ਹੈ ਉਹ ਜਲਦ ਤੋਂ ਜਲਦ ਆ ਕੇ ਜਾਣਕਾਰੀ ਲੈ ਸਕਦੇ ਹਨ | ਗੋਲਡਨ ਟਰੈਵਲ ਵਲੋਂ ਇਕੋ ਛੱਤ ਥੱਲੇ ਪਾਸਪੋਰਟ, ਵੀਜ਼ਾ, ਏਅਰ ਟਿਕਟ, ਟਰੈਵਲ ਇੰਨਸ਼ੋਰੈਂਸ, ਕਰੰਸੀ ਐਕਸਚੇਂਜ, ਵੈਸਟਰਨ ਯੂਨੀਅਨ, ਮਨੀਗਰਾਮ, ਰੀਆ, ਬਲੂਡਾਰਟ ਡੀ.ਐਚ.ਐਲ. ਕੋਰੀਅਰ ਸਰਵਿਸ, ਇੰਡੋ ਕੈਨੇਡੀਅਨ ਬੱਸ ਬੁਕਿੰਗ ਦਿੱਲੀ ਏਅਰਪੋਰਟ ਲਈ ਅਤੇ ਹੋਟਲ ਬੁਕਿੰਗ ਆਦਿ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ | ਮੋਗਾ34


Ad Position 22
No active advertisement
ਪਿਛਲੀ ਖ਼ਬਰ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਕਾਰਨ 'ਆਪ' ਨੂੰ ਮਿਲੇਗਾ ਭਾਰੀ ਸਮਰਥਨ-ਮਨੀਲਾ, ਬੁੱਟਰ ਅਗਲੀ ਖ਼ਬਰ ਗੋਲਡਨ ਐਜੂਕੇਸ਼ਨਸ ਸੰਸਥਾ ਦੇ ਆ ਰਹੇ ਹਨ ਲਗਾਤਾਰ ਵੀਜ਼ੇ <br/>
Ad Position 24