16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਜੇ.ਐਮ.ਐਸ. ਇਮੀਗ੍ਰੇਸ਼ਨ ਬਾਘਾ ਪੁਰਾਣਾ ਨੇ ਲਗਵਾਇਆ ਕੈਨੇਡਾ ਸੁਪਰ ਵੀਜ਼ਾ

Ad Position 21
repet_subhas-goyals [Copy P29]
ਅਜੀਤ ਡੈਸਕ 25-05-2026
ਬਾਘਾ ਪੁਰਾਣਾ, 24 ਮਈ (ਗੁਰਮੀਤ ਸਿੰਘ ਮਾਣੂੰਕੇ)-ਬਾਘਾ ਪੁਰਾਣਾ ਸ਼ਹਿਰ ਦੇ ਬੱਸ ਅੱਡੇ ਦੇ ਪਿੱਛੇ ਨਹਿਰੂ ਮੰਡੀ 'ਚ ਸਥਿਤ ਮੰਨੀ ਪ੍ਰਮੰਨੀ ਸੰਸਥਾ ਜੇ.ਐਮ.ਐਸ. ਇਮੀਗ੍ਰੇਸ਼ਨ ਬਾਘਾ ਪੁਰਾਣਾ ਜੋ ਕਿ ਰੀਫ਼ਿਊਜ਼ਲ ਕੇਸਾਂ ਨੂੰ ਹੱਲ ਕਰਨ 'ਚ ਮਾਹਿਰ ਸੰਸਥਾ ਮੰਨੀ ਜਾਂਦੀ ਹੈ | ਸੰਸਥਾ ਵਲੋਂ ਬਹੁਤ ਹੀ ਘੱਟ ਸਮੇਂ 'ਚ ਹਰੇਕ ਉਮਰ ਦੇ ਲੋਕਾਂ ਦਾ ਵਿਦੇਸ਼ਾਂ 'ਚ ਜਾਣ ਦਾ ਸੁਪਨਾ ਵੀ ਬੜੀ ਜਲਦੀ ਪੂਰਾ ਕੀਤਾ ਜਾ ਰਿਹਾ ਹੈ | ਕਾਮਯਾਬੀ ਦੀ ਇਸ ਲੜੀ ਨੂੰ ਜਾਰੀ ਰੱਖਦਿਆਂ ਸੰਸਥਾ ਵਲੋਂ ਸਤਵਿੰਦਰ ਕੌਰ ਵਾਸੀ ਮੋਗਾ ਦਾ ਬਹੁਤ ਹੀ ਘੱਟ ਸਮੇਂ 'ਚ ਕੈਨੇਡਾ ਦਾ ਸੁਪਰ ਵੀਜ਼ਾ ਲਗਵਾ ਕੇ ਦਿੱਤਾ ਗਿਆ ਅਤੇ ਉਨ੍ਹਾਂ ਨੇ ਆਪਣੀ ਖ਼ੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਜੇ.ਐਮ.ਐਸ. ਸੰਸਥਾ ਬਾਘਾ ਪੁਰਾਣਾ ਵਲੋਂ ਮਾਹਿਰਾਂ ਦੀ ਦੇਖ-ਰੇਖ ਹੇਠ ਪਹਿਲਾਂ ਹੀ ਵੀਜ਼ੇ ਲਈ ਸਾਰੇ ਦਸਤਾਵੇਜ਼ ਤਸੱਲੀਬਖ਼ਸ਼ ਪੂਰੇ ਕੀਤੇ ਜਾਂਦੇ ਹਨ ਅਤੇ ਵਿਦੇਸ਼ਾਂ 'ਚ ਜਾਣ ਦੇ ਚਾਹਵਾਨਾਂ ਨੂੰ ਪਹਿਲੀ ਵਾਰ 'ਚ ਹੀ ਸੰਸਥਾ ਵਲੋਂ ਵੀਜ਼ਾ ਪ੍ਰਾਪਤ ਹੋ ਜਾਂਦਾ ਹੈ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਹਰਲਾਲ ਸਿੰਘ ਮਾਨ ਨੇ ਵੀਜ਼ਾ ਚਾਹਵਾਨਾਂ ਨੂੰ ਵੀਜ਼ਾ ਸੌਂਪਦਿਆਂ ਵਧਾਈ ਦਿੰਦੇ ਹੋਏ ਦੱਸਿਆ ਕਿ ਸੰਸਥਾ ਵਲੋਂ ਵਿਜ਼ਟਰ ਵੀਜ਼ਾ, ਸਪਾਊਸ ਓਪਨ, ਵਰਕ ਪਰਮਿਟ, ਸਟੱਡੀ ਵੀਜ਼ਾ ਬਹੁਤ ਹੀ ਘੱਟ ਸਮੇਂ ਵਿਚ ਲਗਵਾ ਕੇ ਦਿੱਤੇ ਜਾਂਦੇ ਹਨ |
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਦੇ ਸੁੰਦਰੀਕਰਨ ਵਿਚ ਵਰਤਿਆ ਜਾ ਰਿਹਾ ਘਟੀਆ ਦਰਜੇ ਦਾ ਮਟੀਰੀਅਲ-ਸਿਵਲ ਸੁਸਾਇਟੀ ਮੋਗਾ ਅਗਲੀ ਖ਼ਬਰ ਖ਼ਾਲਸਾ ਸਕੂਲ ਤਖ਼ਤੂਪੁਰਾ ਦੇ ਵਿਦਿਆਰਥੀਆਂ ਨੂੰ ਮਿਲਿਆ ਇਕ ਲੱਖ ਤੋਂ ਵੱਧ ਵਜ਼ੀਫ਼ਾ
Ad Position 24