19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਭਾਰਤੀ ਭਾਸ਼ਾ ਸਮਰ ਕੈਂਪ ਦੇ ਛੇਵੇਂ ਦਿਨ

Ad Position 21
No active advertisement
ਅਜੀਤ ਡੈਸਕ 26-05-2026
ਕਿਸ਼ਨਪੁਰਾ ਕਲਾਂ, 25 ਮਈ (ਅਮੋਲਕ ਸਿੰਘ ਕਲਸੀ)-ਵਿਦਿਆਰਥੀਆਂ ਨੇ ਮਿਜ਼ੋਰਮ ਦੇ ਇਤਿਹਾਸ ਅਤੇ ਭੂਗੋਲ ਬਾਰੇ ਪ੍ਰਾਪਤ ਕੀਤੀ ਜਾਣਕਾਰੀ ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਸੀ.ਬੀ.ਐਸ.ਈ. ਵਲੋਂ ਚਲਾਏ ਜਾ ਰਹੇ ਭਾਰਤੀ ਭਾਸ਼ਾ ਸਮਰ ਕੈਂਪ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਛੇਵੇਂ ਦਿਨ ਵਿਦਿਆਰਥੀਆਂ ਨੂੰ ਮਿਜ਼ੋਰਮ ਦੀ ਭਾਸ਼ਾ ਅਤੇ ਸਭਿਆਚਾਰ ਨਾਲ ਸੰਬੰਧਿਤ ਇਤਿਹਾਸ ਅਤੇ ਭੂਗੋਲ ਬਾਰੇ ਜਾਣਕਾਰੀ ਦਿੱਤੀ ਗਈ | ਇਸ ਦੌਰਾਨ ਬੱਚਿਆਂ ਨੂੰ ਮਿਜ਼ੋਰਮ ਦੀਆਂ ਪ੍ਰਸਿੱਧ ਨਦੀਆਂ, ਪਹਾੜਾਂ, ਇਤਿਹਾਸਕ ਸਮਾਰਕਾਂ ਅਤੇ ਹੋਰ ਮਹੱਤਵਪੂਰਨ ਸਥਾਨਾਂ ਦੇ ਨਾਮਾਂ ਨਾਲ ਜਾਣੂ ਕਰਵਾਇਆ ਗਿਆ | ਇਸ ਸਮੇਂ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਰਾੜ ਨੇ ਵੀ ਸੀ.ਬੀ.ਐਸ.ਈ. ਵਲੋਂ ਚਲਾਈ ਜਾ ਰਹੀ ਇਸ ਮੁਹਿੰਮ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਜੀਂਦੜਾ ਵਿਖੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਹੱਕੀ ਮੰਗਾਂ ਨੂੰ ਲੈ ਕੇ ਸਬ ਡਵੀਜ਼ਨ ਬੱਧਨੀ ਕਲਾਂ ਵਿਖੇ ਬਿਜਲੀ ਕਾਮਿਆਂ ਨੇ ਲਗਾਇਆ ਰੋਸ ਧਰਨਾ
Ad Position 24