06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਗਿਣਤੀ ਵਾਲੇ ਦਿਨ ਹਲਕਾ ਵਿਧਾਇਕ ਨੂੰ ਅੰਦਰ ਨਹੀਂ ਜਾਣ ਦਿੱਤਾ ਜਾਵੇਗਾ : ਸੂਬਾ ਸਿੰਘ ਬਾਦਲ

Ad Position 21
No active advertisement
ਅਜੀਤ ਡੈਸਕ 28-05-2026
ਜੈਤੋ, 27 ਮਈ (ਗੁਰਚਰਨ ਸਿੰਘ ਗਾਬੜੀਆ)-ਸ਼੍ਰੌਮਣੀ ਅਕਾਲੀ ਦਲ (ਬ) ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਨੇ ਕਿਹਾ ਕਿ ਨਗਰ ਕੌਂਸਲ ਜੈਤੋ ਦੇ 10 ਵਾਰਡਾਂ ਲਈ ਪਈਆਂ ਵੋਟਾਂ ਦੀ ਗਿਣਤੀ ਮਿਤੀ 29 ਮਈ ਨੂੰ ਹੋਣੀ ਹੈ | ਇਸ ਗਿਣਤੀ ਵਾਲੇ ਦਿਨ ਹਲਕਾ ਵਿਧਾਇਕ ਨੂੰ ਕਿਸੇ ਵੀ ਕੀਮਤ 'ਤੇ ਗਿਣਤੀ ਕੇਂਦਰ ਦੇ ਅੰਦਰ ਨਹੀਂ ਜਾਣ ਦਿੱਤਾ ਜਾਵੇਗਾ | ਕੇਂਦਰ ਵਿਚ ਸਿਰਫ ਉਹ ਵਿਅਕਤੀ ਗਿਣਤੀ ਵਿਚ ਸ਼ਾਮਿਲ ਹੋਣਗੇ ਜੋ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਸ਼ਰਤਾਂ ਪੂਰੀਆਂ ਕਰਦੇ ਹੋਣਗੇ |

Ad Position 22
No active advertisement
ਪਿਛਲੀ ਖ਼ਬਰ ਅੱਜ ਦੁਆਦਸ਼ੀ 'ਤੇ ਸ਼ਹੀਦੀ ਪਾਰਕ ਵਿਖੇ ਸ਼ਿਆਮ ਸੰਕੀਰਤਨ-ਧਰਮਿੰਦਰ ਸ਼ਰਮਾ ਅਗਲੀ ਖ਼ਬਰ ਈਦ-ਉਲ-ਅਜ਼ਹਾ ਦਾ ਸੁਨੇਹਾ
Ad Position 24