06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਅੱਜ ਦੁਆਦਸ਼ੀ 'ਤੇ ਸ਼ਹੀਦੀ ਪਾਰਕ ਵਿਖੇ ਸ਼ਿਆਮ ਸੰਕੀਰਤਨ-ਧਰਮਿੰਦਰ ਸ਼ਰਮਾ

Ad Position 21
No active advertisement
ਅਜੀਤ ਡੈਸਕ 28-05-2026
ਮੋਗਾ, 27 ਮਈ (ਸੁਰਿੰਦਰਪਾਲ ਸਿੰਘ)-ਦੁਆਦਸ਼ੀ ਦੇ ਮੌਕੇ 'ਤੇ ਜੈ ਸ੍ਰੀ ਸ਼ਿਆਮ ਸੇਵਾ ਪਰਿਵਾਰ ਵਲੋਂ ਅੱਜ 28 ਮਈ ਨੂੰ ਮੋਗਾ ਸ਼ਹਿਰ ਦੇ ਸ਼ਹੀਦੀ ਪਾਰਕ ਵਿਖੇ ਸ਼ਾਮ 7 ਵਜੇ ਸ਼ੁਰੂ ਹੋਣ ਵਾਲੇ ਸ਼ਿਆਮ ਬਾਬਾ ਸੰਕੀਰਤਨ ਦਾ ਆਯੋਜਨ ਕੀਤਾ ਜਾਵੇਗਾ | ਸਮਾਗਮ ਬਾਰੇ ਜਾਣਕਾਰੀ ਦਿੰਦੇ ਹੋਏ ਭਜਨ ਗਾਇਕ ਅਤੇ ਜੈ ਸ੍ਰੀ ਸ਼ਿਆਮ ਸੇਵਾ ਪਰਿਵਾਰ ਦੇ ਮੈਂਬਰ ਧਰਮਿੰਦਰ ਸ਼ਰਮਾ ਨੇ ਦੱਸਿਆ ਕਿ ਅਨਮੋਲ ਜਾਗਰਣ ਐਂਡ ਪਾਰਟੀ ਵਲੋਂ ਸੰਕੀਰਤਨ ਦੌਰਾਨ ਸ਼ਿਆਮ ਬਾਬਾ ਦੀ ਉਸਤਤ ਗਾਈ ਜਾਵੇਗੀ | ਇਸ ਤੋਂ ਇਲਾਵਾ ਪ੍ਰੋਗਰਾਮ ਦੌਰਾਨ ਲੰਗਰ ਵੰਡਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਟਰੈਫ਼ਿਕ ਪੁਲਿਸ ਵਲੋਂ ਲਰਨਿੰਗ ਫ਼ੀਲਡ ਸਕੂਲ ਵਿਖੇ ਟਰੈਫ਼ਿਕ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਗਿਣਤੀ ਵਾਲੇ ਦਿਨ ਹਲਕਾ ਵਿਧਾਇਕ ਨੂੰ ਅੰਦਰ ਨਹੀਂ ਜਾਣ ਦਿੱਤਾ ਜਾਵੇਗਾ : ਸੂਬਾ ਸਿੰਘ ਬਾਦਲ
Ad Position 24