11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਡੇਰਾ ਸੇਖਾ ਝਿੜੀ ਪਿੰਡ ਸੇਖਾ ਖ਼ੁਰਦ ਵਿਖੇ ਮਹੰਤ ਸੁਖਦੇਵ ਮੁਨੀ ਦੀ ਅਗਵਾਈ 'ਚ ਪਹਿਲਾ ਖ਼ੂਨਦਾਨ ਕੈਂਪ 31 ਨੂੰ

Ad Position 21
repet_subhas-goyals [Copy P29]
ਅਜੀਤ ਡੈਸਕ 29-05-2026
ਠੱਠੀ ਭਾਈ, 28 ਮਈ (ਜਗਰੂਪ ਸਿੰਘ ਮਠਾੜੂ)-ਪੁਰਾਤਨ ਉਦਾਸੀਨ ਡੇਰਾ ਸੇਖਾ ਝਿੜੀ ਪਿੰਡ ਸੇਖਾ ਖ਼ੁਰਦ ਜ਼ਿਲ੍ਹਾ ਮੋਗਾ ਵਿਖੇ ਸਥਾਨ ਦੇ ਮੁੱਖ ਸੇਵਾਦਾਰ ਮਹੰਤ ਸੁਖਦੇਵ ਮੁਨੀ ਦੀ ਅਗਵਾਈ ਵਿਚ ਸਮੂਹ ਸੰਤਾਂ ਮਹਾਤਮਾ ਦੀ ਯਾਦ ਵਿਚ ਪਹਿਲਾ ਖ਼ੂਨਦਾਨ ਕੈਂਪ 31 ਮਈ ਐਤਵਾਰ ਨੂੰ ਨਗਰ ਦੇ ਨੌਜਵਾਨਾਂ ਅਤੇ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹੰਤ ਸੁਖਦੇਵ ਮੁਨੀ ਨੇ ਦੱਸਿਆ ਕਿ ਇਸ ਕੈਂਪ ਦਾ ਮਕਸਦ ਲੋੜਵੰਦ ਮਰੀਜ਼ਾਂ ਲਈ ਖੂਨ ਦੀ ਕਮੀ ਨੂੰ ਪੂਰਾ ਕਰਨਾ ਅਤੇ ਨੌਜਵਾਨਾਂ ਨੂੰ ਖ਼ੂਨਦਾਨ ਲਈ ਪ੍ਰੇਰਿਤ ਕਰਨਾ ਹੈ | ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਸਿਹਤ ਮਾਹਿਰਾਂ ਦੀ ਟੀਮ ਵਲੋਂ ਖ਼ੂਨਦਾਨੀਆਂ ਦੀ ਜਾਂਚ ਕਰਕੇ ਖੂਨ ਇਕੱਠਾ ਕੀਤਾ ਜਾਵੇਗਾ | ਉਨ੍ਹਾਂ ਇਲਾਕੇ ਦੇ ਨੌਜਵਾਨਾਂ, ਸਮਾਜ ਸੇਵੀ ਸੰਸਥਾਵਾਂ ਅਤੇ ਪਿੰਡ ਵਾਸੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਖ਼ੂਨਦਾਨ ਕਰਨ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸੰਤ ਭਵਨ ਕੁਟੀਆ ਅੰਗੀਠਾ ਸਾਹਿਬ ਰੌਲੀ ਵਿਖੇ ਅੰਮਿ੍ਤ ਸੰਚਾਰ ਦੌਰਾਨ 57 ਪ੍ਰਾਣੀ ਗੁਰੂ ਵਾਲੇ ਬਣੇ ਅਗਲੀ ਖ਼ਬਰ ਬਕਰੀਦ ਦਾ ਤਿਉਹਾਰ ਮਨਾਇਆ
Ad Position 24