ਐਸ.ਡੀ. ਕਾਲਜ ਫ਼ਾਰ ਵੁਮੈਨ ਮੋਗਾ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਪੀ.ਜੀ.ਡੀ.ਐਫ.ਡੀ. ਦਾ ਨਤੀਜਾ ਸ਼ਾਨਦਾਰ ਰਿਹਾ <br/>
ਐਸ.ਡੀ. ਕਾਲਜ ਫ਼ਾਰ ਵੁਮੈਨ ਮੋਗਾ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਪੀ.ਜੀ.ਡੀ.ਐਫ. ਡੀ.ਦੇ ਸਥਾਨ ਪ੍ਰਾਪਤ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾਉਂਦੇ ਪਿ੍ੰਸੀਪਲ ਡਾ. ਨੀਨਾ ਅਨੇਜਾ ਤੇ ਸਟਾਫ਼ | ਤਸਵੀਰ : ਜਸਪਾਲ ਸਿੰਘ ਬੱਬੀ
<br/>
30-05-2026