ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਐਸ.ਡੀ.ਓ. ਇਕਬਾਲ ਸਿੰਘ ਖੋਸਾ ਤੇ ਕਰਨਬੀਰ ਸਿੰਘ ਖੋਸਾ ਨਾਲ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਪ੍ਰਗਟ

Ad Position 21
No active advertisement
ਅਜੀਤ ਡੈਸਕ 31-05-2026

ਮੋਗਾ, 30 ਮਈ (ਸੁਰਿੰਦਰਪਾਲ ਸਿੰਘ)-ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਸ.ਡੀ.ਓ. ਇਕਬਾਲ ਸਿੰਘ ਖੋਸਾ ਦੇ ਸਤਿਕਾਰਯੋਗ ਮਾਤਾ ਅਤੇ ਬਲਾਕ ਸੰਮਤੀ ਮੈਂਬਰ ਕਰਨਬੀਰ ਸਿੰਘ ਖੋਸਾ ਦੇ ਸਤਿਕਾਰਯੋਗ ਦਾਦੀ ਗਿਆਨ ਕੌਰ 95 ਸਾਲ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ | ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਪਿੰਡ ਝੰਡੇਆਣਾ ਪੱਛਮੀ ਵਿਖੇ ਪੂਰਨ ਗੁਰ ਮਰਯਾਦਾ ਅਨੁਸਾਰ ਕੀਤਾ ਗਿਆ ਜਿੱਥੇ ਇਕਬਾਲ ਸਿੰਘ ਖੋਸਾ ਤੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੀਆਂ ਅੰਤਿਮ ਰਸਮਾਂ ਕੀਤੀਆਂ ਅਤੇ ਚਿਖਾ ਨੂੰ ਅਗਨੀ ਦਿੱਤੀ | ਮਾਤਾ ਗਿਆਨ ਕੌਰ ਨੂੰ ਅੰਤਿਮ ਵਿਦਾਇਗੀ ਦੇਣ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿਚ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ, ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਪੰਜਾਬ ਦੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ, ਸੀਨੀਅਰ ਅਕਾਲੀ ਆਗੂ ਰਾਜਵੰਤ ਸਿੰਘ ਮਾਹਲਾ, ਸੀਨੀਅਰ ਅਕਾਲੀ ਆਗੂ ਅਮਰਜੀਤ ਸਿੰਘ ਗਿੱਲ ਲੰਢੇਕੇ, ਸੀਨੀਅਰ ਅਕਾਲੀ ਆਗੂ ਗੁਰਦਰਸ਼ਨ ਸਿੰਘ ਕਾਕਾ ਝੰਡੇਆਣਾ, ਬੂਟਾ ਸਿੰਘ ਦੌਲਤਪੁਰਾ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਗੁਰਬਿੰਦ ਸਿੰਘ ਸਿੰਘਾਂਵਾਲਾ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਤਰਸੇਮ ਸਿੰਘ ਰੱਤੀਆਂ, ਗੁਰਮੀਤ ਸਿੰਘ ਸਿੰਘ ਨੰਬਰਦਾਰ, ਅਕਾਲੀ ਆਗੂ ਕੁਲਦੀਪ ਸਿੰਘ ਜੋਗੇਵਾਲਾ, ਬਲਾਕ ਸੰਮਤੀ ਮੈਂਬਰ ਗੁਰਦਰਸ਼ਨ ਸਿੰਘ ਢਿੱਲੋਂ ਕਾਹਨ ਸਿੰਘ ਵਾਲਾ, ਇੰਦਰਜੀਤ ਸਿੰਘ ਕਾਹਨ ਸਿੰਘ ਵਾਲਾ, ਸਾਬਕਾ ਡਿਪਟੀ ਮੇਅਰ ਜਰਨੈਲ ਸਿੰਘ ਦੁੱਨੇਕੇ, ਬਿਪਨਪਾਲ ਸਿੰਘ ਖੋਸਾ, ਸਾਬਕਾ ਸਰਪੰਚ ਨਰਿੰਦਰ ਸਿੰਘ ਬੁੱਕਣ ਵਾਲਾ, ਸਾਬਕਾ ਸਰਪੰਚ ਗੁਰਚਰਨ ਸਿੰਘ ਕਾਲੀਏ ਵਾਲਾ, ਕੁਲਵਿੰਦਰ ਸਿੰਘ ਚੋਟੀਆਂ, ਸਰਕਲ ਪ੍ਰਧਾਨ ਮਾਸਟਰ ਗੁਰਦੀਪ ਸਿੰਘ ਮਹੇਸ਼ਰੀ, ਹਰਜਿੰਦਰ ਸਿੰਘ ਆਟੂ ਚੋਟੀਆਂ ਖ਼ੁਰਦ, ਬਲਜੀਤ ਸਿੰਘ ਜੱਸ ਮੰਗੇਵਾਲਾ, ਰਕੇਸ਼ ਅਰੋੜਾ ਮੋਗਾ, ਅਕਾਲੀ ਆਗੂ ਵਿਪਨਪਾਲ ਸਿੰਘ ਖੋਸਾ, ਜਸਵੀਰ ਸਿੰਘ ਸੰਘਾ ਡਰੋਲੀ ਭਾਈ, ਸਰਕਲ ਪ੍ਰਧਾਨ ਰਵਦੀਪ ਸਿੰਘ ਸੰਘਾ ਦਾਰਾਪੁਰ, ਬਲਜਿੰਦਰ ਸਿੰਘ ਦਾਰਾਪੁਰ, ਧਰਮ ਸਿੰਘ ਕਾਹਨ ਸਿੰਘ ਵਾਲਾ, ਗੁਰਪ੍ਰੀਤ ਸਿੰਘ ਧੱਲੇਕੇ, ਨਛੱਤਰ ਸਿੰਘ ਨਿਧਾਂਵਾਲਾ, ਰਾਜ ਸਿੰਘ ਨਿਧਾਂਵਾਲਾ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੋਗਾ ਦੇ ਐਸ.ਐਸ.ਪੀ. ਸਰਤਾਜ ਸਿੰਘ ਚਹਿਲ ਗੁ. ਮਸਤੂਆਣਾ ਸਾਹਿਬ ਵਿਖੇ ਹੋਏ ਨਤਮਸਤਕ <br/> ਅਗਲੀ ਖ਼ਬਰ ਤੇਜ਼ ਹਨੇਰੀ ਕਾਰਨ ਬੀ.ਐੱਸ.ਐਨ.ਐਲ ਦਾ ਟਾਵਰ ਡਿੱਗਿਆ
Ad Position 24
No active advertisement