09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਜ਼ੀ ਐਜੂਕੇਸ਼ਨ ਧਰਮਕੋਟ ਨੇ ਰੇਖਾ ਕਾਲੜਾ ਦਾ ਲਗਵਾਇਆ ਯੂ.ਕੇ. ਦਾ ਵਿਜ਼ਟਰ ਵੀਜ਼ਾ

Ad Position 21
repet_subhas-goyals [Copy P29]
ਅਜੀਤ ਡੈਸਕ 01-06-2026
ਧਰਮਕੋਟ, 31 ਮਈ (ਪਰਮਜੀਤ ਸਿੰਘ)-ਜੀ ਐਜੂਕੇਸ਼ਨ ਧਰਮਕੋਟ ਸੰਸਥਾ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ | ਇਸੇ ਤਹਿਤ ਹੀ ਸੰਸਥਾ ਵਲੋਂ ਰੇਖਾ ਕਾਲੜਾ ਵਾਸੀ ਕੋਟ ਈਸੇ ਖਾਂ ਦਾ ਯੂ.ਕੇ. ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ ਹੈ | ਸੰਸਥਾ ਦੀ ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ ਅਤੇ ਅਮਰਿੰਦਰ ਸਿੰਘ ਸੈਂਡੀ ਨੇ ਕਿਹਾ ਕਿ ਵਿਦੇਸ਼ ਵਿਚ ਘੁੰਮਣ ਫਿਰਨ ਪੜ੍ਹਾਈ ਕਰਨ ਦੇ ਚਾਹਵਾਨ ਕਿਸੇ ਵੀ ਵਿਦਿਆਰਥੀ ਤੇ ਮਾਪਿਆਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਹੈ ਕਿਉਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਤੇ ਵਧੀਆ ਤਰੀਕੇ ਨਾਲ ਤਿਆਰ ਕੀਤੇ ਕੇਸ ਨਾਲ ਕਿਸੇ ਨੂੰ ਵੀਜ਼ਾ ਲਗਵਾਉਣ ਵਿਚ ਮੁਸ਼ਕਿਲ ਨਹੀਂ ਆਉਂਦੀ | ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ ਧੜਾਧੜ ਵੀਜ਼ੇ ਲਗਵਾਏ ਜਾ ਰਹੇ ਹਨ ਤੇ ਇਹ ਵੀਜ਼ਾ ਸਿਰਫ਼ 6 ਦਿਨਾਂ ਵਿਚ ਆਇਆ | ਉਨ੍ਹਾਂ ਨੇ ਰੇਖਾ ਕਾਲੜਾ ਨੂੰ ਵੀਜ਼ਾ ਸੌਂਪਦਿਆਂ ਵਧਾਈ ਦਿੱਤੀ ਅਤੇ ਚੰਗੇ ਭਵਿੱਖ ਦੀ ਕਾਮਨਾ ਵੀ ਕੀਤੀ | ਉਨ੍ਹਾਂ ਦੱਸਿਆ ਕਿ ਸੰਸਥਾ ਦੀ ਇਕੋ ਛੱਤ ਹੇਠ ਹਵਾਈ ਟਿਕਟਾਂ, ਵੈਸਟਰਨ ਯੂਨੀਅਨ, ਆਈਲਟਸ, ਇਮੀਗ੍ਰੇਸ਼ਨ, ਪੀ.ਟੀ.ਈ., ਇੰਡੋ-ਕੈਨੇਡੀਅਨ ਬੱਸ ਬੁਕਿੰਗ ਅਤੇ ਪਾਸਪੋਰਟ ਅਪਲਾਈ ਦੀ ਸੁਵਿਧਾ ਵੀ ਦਿੱਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ ਇਕ ਹਫ਼ਤੇ ਵਿਚ ਆਸਟ੍ਰੇਲੀਆ ਤੇ ਯੂ.ਕੇ. ਦੇ 15 ਵੀਜ਼ੇ ਲਗਵਾ ਕੇ ਦਿੱਤੇ ਹਨ | ਇਸ ਮੌਕੇ ਮਨਜੋਤ ਕੌਰ, ਗੁਰਪ੍ਰੀਤ ਸਿੰਘ ਮਨੀ, ਸਿਮਰਜੀਤ ਕੌਰ ਤੋਂ ਇਲਾਵਾ ਸੰਸਥਾ ਦਾ ਸਮੁੱਚਾ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਵਿਚ ਮਨਾਇਆ ਤੰਬਾਕੂ ਵਿਰੋਧੀ ਦਿਵਸ ਅਗਲੀ ਖ਼ਬਰ ਹਲਕਾ ਧਰਮਕੋਟ ਦੀ ਨਾਮਵਰ ਸ਼ਖ਼ਸੀਅਤ ਜਥੇਦਾਰ ਕਸ਼ਮੀਰ ਸਿੰਘ ਬਾਜੇ ਕੇ ਨਮਿਤ ਅੰਤਿਮ ਅਰਦਾਸ ਸਮਾਗਮ
Ad Position 24