09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਚੇਅਰਮੈਨ ਗੁਰਪ੍ਰੀਤ ਸਿੰਘ ਔਲਖ ਤੇ ਪਿਆਰਾ ਸਿੰਘ ਔਲਖ ਨਾਲ ਵੱਖ-ਵੱਖ ਸ਼ਖ਼ਸੀਅਤਾਂ ਨੇ ਕੀਤਾ ਦੁੱਖ ਸਾਂਝਾ

Ad Position 21
repet_subhas-goyals [Copy P29]
ਅਜੀਤ ਡੈਸਕ 01-06-2026
ਮੋਗਾ, 31 ਮਈ (ਸੁਰਿੰਦਰਪਾਲ ਸਿੰਘ)-ਨਿਊ ਗਰੀਨ ਗਰੋਵ ਪਬਲਿਕ ਸਕੂਲ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਔਲਖ ਦੇ ਸਤਿਕਾਰਯੋਗ ਮਾਤਾ ਅਤੇ ਸਾਬਕਾ ਪ੍ਰਧਾਨ ਗੁਰਦੁਆਰਾ ਕਮੇਟੀ ਪਿਆਰਾ ਸਿੰਘ ਡਗਰੂ ਦੇ ਚਾਚੀ ਸੁਰਿੰਦਰ ਕੌਰ ਪਤਨੀ ਅਜਮੇਰ ਸਿੰਘ ਔਲਖ ਜੋ ਬੀਤੇ ਦਿਨੀਂ ਵਿਦੇਸ਼ ਤੋਂ ਵਾਪਸ ਪਰਤਣ 'ਤੇ ਬਿਮਾਰ ਹੋਣ ਕਾਰਨ ਅਚਾਨਕ ਸਦੀਵੀ ਵਿਛੋੜਾ ਦੇ ਗਏ ਹਨ | ਇਸ ਦੁੱਖ ਦੀ ਘੜੀ ਵਿਚ ਗੁਰਪ੍ਰੀਤ ਸਿੰਘ ਔਲਖ, ਪਿਆਰਾ ਸਿੰਘ ਔਲਖ ਤੇ ਪਰਿਵਾਰਕ ਮੈਂਬਰਾਂ ਨਾਲ ਜਥੇਦਾਰ ਤੀਰਥ ਸਿੰਘ ਮਾਹਲਾ, ਬਰਜਿੰਦਰ ਸਿੰਘ ਮੱਖਣ ਬਰਾੜ ਸਾਬਕਾ ਚੇਅਰਮੈਨ ਤੇ ਹਲਕਾ ਧਰਮਕੋਟ ਦੇ ਇੰਚਾਰਜ, ਡਾ. ਮਾਲਤੀ ਥਾਪਰ ਸਾਬਕਾ ਮੰਤਰੀ ਪੰਜਾਬ, ਡਾ. ਹਰਜੋਤ ਕਮਲ ਸਿੰਘ ਜ਼ਿਲ੍ਹਾ ਪ੍ਰਧਾਨ ਭਾਰਤੀ ਜਨਤਾ ਪਾਰਟੀ ਮੋਗਾ, ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਅਮਰਜੀਤ ਸਿੰਘ ਲੰਢੇਕੇ ਸਾਬਕਾ ਚੇਅਰਮੈਨ, ਤਰਸੇਮ ਸਿੰਘ ਰੱਤੀਆਂ ਸ਼੍ਰੋਮਣੀ ਕਮੇਟੀ ਮੈਂਬਰ, ਕੌਂਸਲਰ ਪ੍ਰੇਮ ਚੰਦ ਚੱਕੀ ਵਾਲੇ, ਕੌਂਸਲਰ ਦਵਿੰਦਰ ਸਿੰਘ ਤਿਵਾੜੀ, ਕੌਂਸਲਰ ਮਨਜੀਤ ਸਿੰਘ ਧੰਮੂ, ਨਿਧੜਕ ਸਿੰਘ ਬਰਾੜ ਸਾਬਕਾ ਰਾਜ ਸੂਚਨਾ ਕਮਿਸ਼ਨਰ, ਗੁਰਦਰਸ਼ਨ ਸਿੰਘ ਝੰਡੇਆਣਾ, ਕੌਂਸਲਰ ਗੁਰਮਿੰਦਰ ਸਿੰਘ ਬਬਲੂ, ਸੁਖਵਿੰਦਰ ਸਿੰਘ ਬਰਾੜ, ਸਰਪੰਚ ਰਵੀ ਸ਼ਰਮਾ, ਰਵਦੀਪ ਸਿੰਘ ਸੰਘਾ ਦਾਰਾਪੁਰ, ਬਲਜਿੰਦਰ ਸਿੰਘ ਦਾਰਾਪੁਰ, ਰਾਜਵਿੰਦਰ ਸਿੰਘ ਧਰਮਕੋਟ, ਰਾਜਵੰਤ ਸਿੰਘ ਮਾਹਲਾ ਸੀਨੀਅਰ ਅਕਾਲੀ ਆਗੂ, ਜਰਨੈਲ ਸਿੰਘ ਦੁੱਨੇਕੇ, ਐਡਵੋਕੇਟ ਰਕੇਸ਼ ਸੂਦ, ਦੀਪਕ ਸੰਧੂ ਸਾਬਕਾ ਕੌਂਸਲਰ, ਡਾਕਟਰ ਮਿੱਕੀ ਗਿੱਲ, ਡਾਕਟਰ ਰਾਕੇਸ਼ ਅਰੋੜਾ ਆਪ ਪਾਰਟੀ, ਦਵਿੰਦਰ ਸਿੰਘ ਰਣੀਆਂ, ਰਸ਼ਪਾਲ ਸਿੰਘ ਸ਼ੋਸ਼ਣ ਹਲਕਾ ਮੋਗਾ ਇੰਚਾਰਜ ਵਾਰਿਸ ਪੰਜਾਬ, ਬਾਬਾ ਬਲਦੇਵ ਸਿੰਘ ਜੋਗੇਵਾਲਾ, ਬਾਬਾ ਰੇਸ਼ਮ ਸਿੰਘ ਖੁਖਰਾਣਾ, ਬਾਬਾ ਹਰਪ੍ਰੀਤ ਸਿੰਘ, ਬਾਬਾ ਇਕਬਾਲ ਸਿੰਘ, ਰਕੇਸ਼ ਸਿੰਘ ਭੇਖਾ, ਸਤਨਾਮ ਸਿੰਘ ਰੀਡਰ ਡੀ.ਸੀ. ਮੋਗਾ, ਸੁਪਰਡੈਂਟ ਮਨਮੀਤ ਸਿੰਘ, ਸਰਪੰਚ ਗੁਰਪ੍ਰੀਤ ਸਿੰਘ ਸਾਫੂਵਾਲਾ, ਸਾਬਕਾ ਸਰਪੰਚ ਬਲਕਾਰ ਸਿੰਘ ਮੰਗੇਵਾਲਾ, ਸਾਬਕਾ ਸਰਪੰਚ ਬਲਦੇਵ ਸਿੰਘ ਖੁਖਰਾਣਾ, ਨਿਰਮਲ ਸਿੰਘ, ਲਖਵੀਰ ਸਿੰਘ ਪ੍ਰਚਾਰਕ ਸ਼੍ਰੋਮਣੀ ਕਮੇਟੀ, ਮੈਨੇਜਰ ਬਲਵਿੰਦਰ ਸਿੰਘ ਸਿੰਘਾਂਵਾਲਾ, ਤਹਿਸੀਲਦਾਰ ਲਖਵਿੰਦਰ ਸਿੰਘ, ਸਬ ਇੰਸਪੈਕਟਰ ਮਹਿੰਦਰ ਸਿੰਘ ਮੋਗਾ, ਸਬ ਇੰਸਪੈਕਟਰ ਬੂਟਾ ਸਿੰਘ ਚੌਕੀਮਾਨ, ਸੁਰਜੀਤ ਸਿੰਘ ਸਾਬਕਾ ਸਰਪੰਚ ਕੱਸੋਆਣਾ, ਮਨਜੀਤ ਸਿੰਘ ਮੱਲਾ ਅਕਾਲੀ ਦਲ ਮਾਨ, ਜਗਰਾਜ ਸਿੰਘ ਸਰਪੰਚ ਡਗਰੂ, ਜਸਪਾਲ ਸਿੰਘ ਬਰਾੜ ਡਗਰੂ, ਬਲਾਕ ਪ੍ਰਧਾਨ ਏ.ਪੀ.ਪੀ., ਗੁਰਮੀਤ ਸਿੰਘ ਨੰਬਰਦਾਰ ਡਗਰੂ, ਪਿ੍ੰਸੀਪਲ ਤੇ ਸਮੁੱਚੇ ਸਟਾਫ਼ ਨੇ ਘਰ ਪਹੁੰਚ ਕੇ ਦੁੱਖ ਸਾਂਝਾ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਵਿਖੇ 'ਤੰਬਾਕੂ ਵਿਰੋਧੀ ਦਿਵਸ' ਮਨਾਇਆ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ ਇਕਾਈ ਬੱਧਨੀ ਕਲਾਂ ਦੀ ਨਵੇਂ ਸਿਰੇ ਤੋਂ 18 ਮੈਂਬਰੀ ਕਮੇਟੀ ਦੀ ਚੋਣ
Ad Position 24