29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਵਾਰਡ ਨੰਬਰ 16 ਤੋਂ ਜੇਤੂ ਰਹੀ ਮੈਡਮ ਵਰਸ਼ਾ ਤੇ ਉਨ੍ਹਾਂ ਦੇ ਪਤੀ ਵਿਜੇ ਭੂਸ਼ਨ ਟੀਟੂ ਨੇ ਕੀਤਾ ਵੋਟਰਾਂ ਤੇ ਸਪੋਟਰਾਂ ਦਾ ਧੰਨਵਾਦ

Ad Position 21
No active advertisement
ਅਜੀਤ ਡੈਸਕ 02-06-2026
ਮੋਗਾ, 1 ਜੂਨ (ਸੁਰਿੰਦਰਪਾਲ ਸਿੰਘ)-ਹਾਲ ਹੀ ਵਿਚ ਹੋਈਆਂ ਨਗਰ ਨਿਗਮ ਮੋਗਾ ਚੋਣਾਂ ਜਿਨ੍ਹਾਂ ਦੇ ਨਤੀਜੇ 29 ਮਈ ਨੂੰ ਐਲਾਨੇ ਗਏ ਜਿਸ ਵਿਚ ਵਾਰਡ ਨੰਬਰ 16 ਤੋਂ ਮੈਡਮ ਵਰਸ਼ਾ ਧਰਮ-ਪਤਨੀ ਸਾਬਕਾ ਕੌਂਸਲਰ ਵਿਜੇ ਭੂਸ਼ਨ ਟੀਟੂ ਜੋ ਕਿ ਆਪਣੇ ਵਿਰੋਧੀਆਂ ਨੂੰ ਹਰਾ ਕੇ ਜੇਤੂ ਰਹੇ | ਵਾਰਡ ਨੰਬਰ 16 ਦੇ ਵੋਟਰਾਂ ਤੇ ਸਪੋਟਰਾਂ ਦਾ ਧੰਨਵਾਦ ਕਰਦਿਆਂ ਵਿਜੇ ਭੂਸ਼ਨ ਟੀਟੂ ਨੇ ਕਿਹਾ ਕਿ ਜਿਸ ਤਰ੍ਹਾਂ ਵਾਰਡ ਵਾਸੀਆਂ ਨੇ ਉਨ੍ਹਾਂ ਨੂੰ ਪਹਿਲਾਂ ਵੀ ਦੋ ਵਾਰ ਕੌਂਸਲਰ ਬਣਾਇਆ ਸੀ ਤੇ ਉਨ੍ਹਾਂ ਨੇ ਵਾਰਡ ਨੰਬਰ 16 ਦੇ ਵਿਕਾਸ ਕਾਰਜਾਂ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਤੇ ਇਸ ਵਾਰ ਵੀ ਵਾਰਡ ਵਾਸੀਆਂ ਨੂੰ ਉਨ੍ਹਾਂ ਵਲੋਂ ਕੀਤੇ ਕੰਮਾਂ ਨੂੰ ਵੇਖਦਿਆਂ ਇਸ ਵਾਰ ਮੇਰੀ ਧਰਮ-ਪਤਨੀ ਵਰਸ਼ਾ ਨੂੰ ਵੱਡੀ ਗਿਣਤੀ ਵਿਚ ਵਾਰਡ ਵਾਸੀਆਂ ਨੇ ਜਿਤਾਇਆ ਹੈ ਜਿਸ ਦਾ ਮੈਂ ਹਮੇਸ਼ਾ ਰਿਣੀ ਰਹਾਂਗਾ |
Ad Position 22
No active advertisement
ਪਿਛਲੀ ਖ਼ਬਰ ਐਸ.ਐਫ.ਸੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ ਅੰਤਰ-ਰਾਸ਼ਟਰੀ ਮਾਪੇ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ ਅਗਲੀ ਖ਼ਬਰ ਯੂਨਾਈਟਿਡ ਅਕਾਲੀ ਦਲ ਦੀ ਟੀਮ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਜਨਮ ਦਿਹਾੜੇ 'ਤੇ ਅੱਜ ਪਿੰਡ ਰੋਡੇ ਵਿਖੇ ਪਹੁੰਚੇਗ...
Ad Position 24