29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਐਕਸਪਰਟ ਇਮੀਗ੍ਰੇਸ਼ਨ ਨੇ ਲਗਵਾਇਆ ਕੈਨੇਡਾ ਦਾ ਸੁਪਰ ਵੀਜ਼ਾ

Ad Position 21
No active advertisement
ਅਜੀਤ ਡੈਸਕ 02-06-2026
ਮੋਗਾ, 1 ਜੂਨ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਉੱਘੀ ਇਮੀਗ੍ਰੇਸ਼ਨ ਸੰਸਥਾ ਐਕਸਪਰਟ ਇਮੀਗ੍ਰੇਸ਼ਨ ਐਂਡ ਐਜੂਕੇਸ਼ਨ ਸਰਵਿਸ ਨੇੜੇ ਐਕਸਪਰਟ ਟਾਵਰ ਜੀ.ਟੀ. ਰੋਡ ਵਿਖੇ ਸਥਿਤ ਹੈ | ਇਹ ਸੰਸਥਾ ਇਮੀਗ੍ਰੇਸ਼ਨ ਵਿਚ ਸ਼ਾਨਦਾਰ ਸੇਵਾਵਾਂ ਨਿਭਾ ਰਹੀ ਹੈ ਅਤੇ ਅਨੇਕਾਂ ਲੋਕਾਂ ਨੂੰ ਵਿਦੇਸ਼ ਭੇਜ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਸਕਾਰ ਕਰ ਰਹੀ ਹੈ | ਆਪਣੀ ਇਸ ਕੜੀ ਨੂੰ ਜਾਰੀ ਰੱਖਦਿਆਂ ਇਸ ਵਾਰ ਕਿਰਨਦੀਪ ਕੌਰ ਵਾਸੀ ਮਾਨਸਾ ਦਾ ਸੁਪਰ ਵੀਜ਼ਾ ਲਗਵਾ ਕੇ ਦਿੱਤਾ ਹੈ | ਸੰਸਥਾ ਦੇ ਸੀ.ਈ.ਓ. ਰਮਨਦੀਪ ਅਗਰਵਾਲ ਤੇ ਮੈਨੇਜਰ ਡਾਇਰੈਕਟਰ ਦੀਪਕ ਕੋੜਾ ਨੇ ਦੱਸਿਆ ਕਿ ਸੰਸਥਾ ਦੇ ਮਾਹਿਰ ਸਟਾਫ਼ ਵਲੋਂ ਕਿਰਨਦੀਪ ਕੌਰ ਦੀ ਫਾਈਲ ਲਗਾਈ ਗਈ ਜਿਸ ਕਰ ਕੇ ਉਨ੍ਹਾਂ ਨੂੰ ਕੈਨੇਡਾ ਦਾ ਸੁਪਰ ਵੀਜ਼ਾ ਬਹੁਤ ਹੀ ਜਲਦੀ ਲਗਵਾ ਕੇ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ ਧੜਾਧੜ ਵੀਜ਼ੇ ਲਗਵਾਏ ਜਾ ਰਹੇ ਹਨ | ਉਨ੍ਹਾਂ ਕਿਰਨਦੀਪ ਕੌਰ ਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਉੱਜਲ ਭਵਿੱਖ ਦੀ ਕਾਮਨਾ ਵੀ ਕੀਤੀ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸਬ-ਡਵੀਜ਼ਨ ਬਾਘਾ ਪੁਰਾਣਾ ਦੀ ਮਹੀਨਾਵਾਰ ਮੀਟਿੰਗ 6 ਨੂੰ -ਲੈਕ: ਸੁਖਮੰਦਰ ਸਿੰਘ... ਅਗਲੀ ਖ਼ਬਰ ਕੌਂਸਲਰ ਮਨਜੀਤ ਸਿੰਘ ਧੰਮੂ ਦਾ ਕਾਰਪੇਂਟਰ ਯੂਨੀਅਨ ਮੋਗਾ ਵਲੋਂ ਵਿਸ਼ੇਸ਼ ਸਨਮਾਨ
Ad Position 24