01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਤਮੰਨਾ ਸ਼ਰਮਾ ਨੇ ਵਾਰਡ ਵਾਸੀਆਂ ਦਾ ਕੀਤਾ ਧੰਨਵਾਦ

Ad Position 21
No active advertisement
ਅਜੀਤ ਡੈਸਕ 03-06-2026

ਮੋਗਾ, 2 ਜੂਨ (ਅਸ਼ੋਕ ਬਾਂਸਲ)-ਮੋਗਾ ਦੇ ਵਾਰਡ ਨੰਬਰ 36 ਤੋਂ ਆਮ ਆਦਮੀ ਪਾਰਟੀ ਦੀ ਜੇਤੂ ਉਮੀਦਵਾਰ ਤਮੰਨਾ ਸ਼ਰਮਾ ਨੇ ਚੋਣ ਵਿਚ ਜਿੱਤ ਦਰਜ ਕਰਨ ਉਪਰੰਤ ਆਪਣੇ ਵਾਰਡ ਦੇ ਸਮੂਹ ਨਿਵਾਸੀਆਂ ਦਾ ਦਿਲੋਂ ਧੰਨਵਾਦ ਕੀਤਾ¢ ਉਨ੍ਹਾਂ ਨੇ ਕਿਹਾ ਕਿ ਇਹ ਜਿੱਤ ਸਿਰਫ਼ ਉਨ੍ਹਾਂ ਦੀ ਨਹੀਂ ਸਗੋਂ ਵਾਰਡ ਦੇ ਹਰ ਉਸ ਨਾਗਰਿਕ ਦੀ ਹੈ ਜਿਸ ਨੇ ਲੋਕਤੰਤਰ ਵਿਚ ਵਿਸ਼ਵਾਸ ਪ੍ਰਗਟ ਕਰਦੇ ਹੋਏ ਉਨ੍ਹਾਂ ਨੂੰ ਆਪਣਾ ਕੀਮਤੀ ਸਮਰਥਨ ਦਿੱਤਾ¢ ਤਮੰਨਾ ਸ਼ਰਮਾ ਨੇ ਜਿੱਤ ਤੋਂ ਬਾਅਦ ਵਾਰਡ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਭਰੋਸੇ ਲਈ ਸ਼ੁਕਰੀਆ ਕਿਹਾ | ਉਨ੍ਹਾਂ ਕਿਹਾ ਕਿ ਵਾਰਡ ਨੰਬਰ 36 ਦੇ ਵਿਕਾਸ ਲਈ ਉਹ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰੇਗੀ¢ ਉਨ੍ਹਾਂ ਦੱਸਿਆ ਕਿ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਨਿਯਮਿਤ ਤÏਰ 'ਤੇ ਮੀਟਿੰਗਾਂ ਕੀਤੀਆਂ ਜਾਣਗੀਆਂ ਤਾਂ ਜੋ ਹਰ ਮੁੱਦੇ ਦਾ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾ ਸਕੇ¢

Ad Position 22
No active advertisement
ਪਿਛਲੀ ਖ਼ਬਰ ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਿਖੇ ਪੇਰੈਂਟਸ-ਟੀਚਰ ਮੀਟਿੰਗ ਸਫਲਤਾਪੂਰਵਕ ਸਮਾਪਤ ਅਗਲੀ ਖ਼ਬਰ ਰੈਸਟੋਰੈਂਟ ਦੀ ਰਸੋਈ 'ਚ ਲੱਗੀ ਭਿਆਨਕ ਅੱਗ <br/>
Ad Position 24