01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਡੀ.ਐਮ. ਕਾਲਜ ਦੇ ਪਿ੍ੰਸੀਪਲ ਨਰਿੰਦਰ ਖੰਨਾ ਸੇਵਾਮੁਕਤ ਹੋਏ

Ad Position 21
No active advertisement
ਅਜੀਤ ਡੈਸਕ 03-06-2026
ਮੋਗਾ, 2 ਜੂਨ (ਜਸਪਾਲ ਸਿੰਘ ਬੱਬੀ)-ਡੀ.ਐਮ. ਕਾਲਜ ਮੋਗਾ ਦੇ ਲਗਪਗ ਪੈਂਤੀ ਸਾਲ ਅਧਿਆਪਨ ਅਤੇ ਦੋ ਸਾਲ ਪਿ੍ੰਸੀਪਲ ਵਜੋਂ ਸੇਵਾ ਨਿਭਾਉਣ ਤੋਂ ਬਾਅਦ ਪਿ੍ੰਸੀਪਲ ਨਰਿੰਦਰ ਖੰਨਾ ਸੇਵਾਮੁਕਤ ਹੋ ਗਏ | ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਅਣਥੱਕ ਮਿਹਨਤ ਕੀਤੀ ਅਤੇ ਉਨ੍ਹਾਂ ਦੇ ਵਿਦਿਆਰਥੀ ਹੁਣ ਭਾਰਤ ਭਰ ਵਿਚ ਵੱਕਾਰੀ ਅਹੁਦਿਆਂ 'ਤੇ ਕੰਮ ਕਰ ਰਹੇ ਹਨ | ਪਿ੍ੰਸੀਪਲ ਵਜੋਂ ਉਨ੍ਹਾਂ ਨੇ ਡਾ. ਮਥੁਰਾ ਦਾਸ ਦੇ ਮਿਸ਼ਨ ਨੂੰ ਅੱਗੇ ਵਧਾਉਣ ਲਈ ਅਧਿਆਪਨ ਅਤੇ ਗੈਰ-ਅਧਿਆਪਨ ਸਟਾਫ ਦੇ ਨਾਲ ਮਿਲ ਕੇ ਕਾਲਜ ਲਈ ਅਣਥੱਕ ਮਿਹਨਤ ਕੀਤੀ | ਕਾਲਜ ਸਟਾਫ ਵਲੋਂ ਵਿਦਾਇਗੀ ਪਾਰਟੀ ਦਿੱਤੀ | ਉਨ੍ਹਾਂ ਡੀ.ਐਮ. ਕਾਲਜ ਦੀ ਸੇਵਾ ਕਰਨ ਦੇ ਮੌਕੇ ਲਈ ਪ੍ਰਮਾਤਮਾ ਦਾ ਧੰਨਵਾਦ ਕੀਤਾ | ਇਸ ਮੌਕੇ ਕਾਲਜ ਦਾ ਸਟਾਫ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਰੀ ਸਿੰਘ ਖਾਈ ਨੂੰ ਨਿਸ਼ਾਨਾ ਬਣਾਉਣਾ ਗਲਤ, ਕਾਂਗਰਸ ਦੀ ਹਾਰ ਲਈ ਅਸਲ ਕਾਰਨਾਂ 'ਤੇ ਹੋਵੇ ਚਰਚਾ-ਰਵੀ ਗਰੇਵਾਲ ਅਗਲੀ ਖ਼ਬਰ ਮਾਪੇ-ਅਧਿਆਪਕ ਮਿਲਣੀ ਦੌਰਾਨ ਵਿਦਿਆਰਥੀਆਂ ਨੂੰ ਮੋਬਾਈਲ ਤੋਂ ਦੂਰ ਰੱਖਣ ਲਈ ਉਪਰਾਲਾ
Ad Position 24