06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਨੌਜਵਾਨਾਂ ਨੇ ਕੀਤੀ ਪੰਜਾਬ ਸੰਭਾਲੋ ਮੁਹਿੰਮ ਤਹਿਤ ਬਹੁਜਨ ਸਮਾਜ ਪਾਰਟੀ 'ਚ ਸ਼ਮੂਲੀਅਤ

Ad Position 21
repet_subhas-goyals [Copy P29]
ਅਜੀਤ ਡੈਸਕ 06-06-2026
ਮੋਗਾ, 5 ਜੂਨ (ਸੁਰਿੰਦਰਪਾਲ ਸਿੰਘ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਦੀ ਮੋਗਾ ਫੇਰੀ ਦੌਰਾਨ ਕੋਟ ਈਸੇ ਖਾਂ ਦੇ ਨੌਜਵਾਨ (ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਤੇ ਗੁਰਪ੍ਰੀਤ ਸਿੰਘ ਸਹੋਤਾ ਦੀ ਪ੍ਰੇਰਨਾ ਸਦਕਾ) ਬਲਜੀਤ ਸਿੰਘ ਵਿਜੇ ਕੋਟ ਈਸੇ ਖਾਂ, ਲਵਪ੍ਰੀਤ ਸਿੰਘ ਕੋਟ ਈਸੇ ਖਾਂ, ਕਰਨ ਕੋਟ ਈਸੇ ਖਾਂ ਨੇ ਬਸਪਾ ਦੀ ਪੰਜਾਬ ਸੰਭਾਲੋ ਮੁਹਿੰਮ ਤਹਿਤ ਬਹੁਜਨ ਸਮਾਜ ਪਾਰਟੀ ਵਿਚ ਸ਼ਮੂਲੀਅਤ ਕੀਤੀ | ਇਸ ਦੌਰਾਨ ਸੂਬਾ ਪ੍ਰਧਾਨ ਨੇ ਸਿਰੋਪਾਉ ਦੇ ਕਿ ਪਾਰਟੀ ਵਿਚ ਜੀ ਆਇਆਂ ਕਿਹਾ ਅਤੇ ਆਪਣੇ ਚੰਗੇ ਭਵਿੱਖ ਲਈ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਤੇ ਪੰਜਾਬ ਨੂੰ ਸੰਭਾਲਣ ਲਈ ਅਪੀਲ ਕੀਤੀ | ਇਸ ਮੌਕੇ ਪੰਜਾਬ ਦੇ ਇੰਚਾਰਜ ਕੁਲਦੀਪ ਸਿੰਘ ਸਰਦੂਲਗੜ੍ਹ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਜ਼ਿਲੇ੍ਹ ਦੇ ਆਗੂਆਂ ਨੂੰ ਪਿੰਡ ਪੱਧਰ ਤੇ ਸੰਗਠਨ ਮਜ਼ਬੂਤ ਕਰਨ ਲਈ ਸਾਥੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ | ਇਸ ਮੌਕੇ ਸੂਬਾ ਜਨਰਲ ਸਕੱਤਰ ਗੁਰਬਖ਼ਸ਼ ਸਿੰਘ ਚੌਹਾਨ, ਸੂਬਾ ਜਨਰਲ ਸਕੱਤਰ ਸੰਤ ਰਾਮ ਮੱਲ੍ਹੀਆਂ, ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਚੜਿੱਕ, ਜ਼ਿਲ੍ਹਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਸਹੋਤਾ, ਜ਼ਿਲ੍ਹਾ ਪ੍ਰਧਾਨ ਲੇਡੀਜ਼ ਵਿੰਗ ਬੀਬੀ ਕੁਲਵਿੰਦਰ ਕੌਰ ਚੀਮਾ, ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਸ਼ਿੰਦ ਸਿੰਘ ਬੱਧਨੀ ਕਲਾਂ, ਜ਼ਿਲ੍ਹਾ ਕੈਸ਼ੀਅਰ ਬਿੱਟੂ ਕਪੂਰੇ, ਹਲਕਾ ਪ੍ਰਧਾਨ ਪਿਰਥੀ ਸਿੰਘ ਰੌਲੀ, ਹਲਕਾ ਪ੍ਰਧਾਨ ਦੇਵ ਸਿੰਘ ਘਾਲੀ, ਹਲਕਾ ਪ੍ਰਧਾਨ ਭਰਪੂਰ ਸਿੰਘ ਖੋਟੇ, ਹਲਕਾ ਇੰਚਾਰਜ ਜਗਤਾਰ ਸਿੰਘ ਲੋਗੀਂਵਿੰਡ, ਹਲਕਾ ਇੰਚਾਰਜ ਬਲਵਿੰਦਰ ਸਿੰਘ ਅਟਵਾਲ, ਹਲਕਾ ਇੰਚਾਰਜ ਕੇਵਲ ਸਿੰਘ ਸੈਦੋਕੇ, ਹਲਕਾ ਸਕੱਤਰ ਲਖਵੀਰ ਸਿੰਘ ਬੁੱਘੀਪੁਰਾ, ਹਲਕਾ ਜਨ ਸਕੱਤਰ ਲਖਵੀਰ ਸਿੰਘ ਚੜਿੱਕ, ਕਿਸਾਨ ਆਗੂ ਹੈਰੀ ਬਰਾੜ, ਯੂਥ ਆਗੂ ਜਗਸੀਰ ਸਿੰਘ ਕਲਿਆਣ, ਕੁਲਦੀਪ ਸਿੰਘ ਬੱਧਨੀ ਕਲਾਂ, ਬਾਬੂ ਸਿੰਘ ਬੱਧਨੀ ਕਲਾਂ, ਸੀਰਾ ਚੜਿੱਕ ਆਦਿ ਸ਼ਾਮਲ ਸਨ |
Ad Position 22
No active advertisement
ਪਿਛਲੀ ਖ਼ਬਰ ਸੇਵਾ ਕੇਂਦਰਾਂ ਦੇ ਮੁਲਾਜ਼ਮ ਅੱਜ ਵੱਡੇ ਇਕੱਠ ਨਾਲ ਸੁਨਾਮ ਪੁੱਜਣਗੇ-ਜ਼ਿਲ੍ਹਾ ਮੋਗਾ ਪ੍ਰਧਾਨ ਅਗਲੀ ਖ਼ਬਰ ਸੰਤ ਵਿਸਾਖਾ ਸਿੰਘ ਸਕੂਲ ਦੇ ਬੱਚਿਆਂ ਨੇ ਫਨ ਸਿਟੀ ਦਾ ਟੂਰ ਲਗਾਇਆ
Ad Position 24