ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਰੇਲ ਯਾਤਰੀਆਂ ਦੀ ਸਹੂਲਤ ਲਈ ਟਰੇਨਾਂ ਵਿਚ ਲਗਾਏ ਜਾਣਗੇ ਵਾਧੂ ਕੋਚ

Ad Position 21
No active advertisement
ਅਜੀਤ ਡੈਸਕ 07-06-2026
ਫਿਰੋਜ਼ਪੁਰ, 6 ਜੂਨ(ਰਾਕੇਸ਼ ਚਾਵਲਾ)-ਰੇਲ ਯਾਤਰੀਆਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ ਗਰਮੀਆਂ ਦੇ ਸੀਜ਼ਨ ਦੌਰਾਨ ਰੇਲਵੇ ਨੇ ਵਿਸ਼ੇਸ਼ ਪ੍ਰਬੰਧ ਕੀਤੇ ਹਨ | ਯਾਤਰੀਆਂ ਨੂੰ ਰਾਹਤ ਦੇਣ ਦੇ ਉਦੇਸ਼ ਨਾਲ, ਰੇਲਵੇ ਵਲੋਂ ਟਰੇਨ ਨੰਬਰ 20498 ਫਿਰੋਜ਼ਪੁਰ ਕੈਂਟ-ਰਾਮੇਸ਼ਵਰਮ ਹਮਸਫ਼ਰ ਐਕਸਪੈੱ੍ਰਸ ਵਿਚ 13 ਜੂਨ 2026 ਨੂੰ ਵਾਤਾਅਨੁਕੂਲਿਤ 3 ਟੀਅਰ ਦਾ ਇਕ ਵਾਧੂ ਕੋਚ ਜੋੜਿਆ ਜਾਵੇਗਾ | ਫਿਰੋਜ਼ਪੁਰ ਮੰਡਲ ਯਾਤਰੀਆਂ ਦੀ ਸਹੂਲਤ ਅਤੇ ਬਿਹਤਰ ਸਫ਼ਰ ਲਈ ਲਗਾਤਾਰ ਯਤਨਸ਼ੀਲ ਹੈ | ਵਾਧੂ ਕੋਚ ਲਗਾਉਣ ਨਾਲ ਟਰੇਨਾਂ ਵਿਚ ਜ਼ਿਆਦਾ ਯਾਤਰੀ ਸਫ਼ਰ ਕਰ ਸਕਣਗੇ ਅਤੇ ਯਾਤਰਾ ਆਸਾਨ ਹੋਵੇਗੀ | ਯਾਤਰੀਆਂ ਨੂੰ ਬੇਨਤੀ ਹੈ ਕਿ ਉਹ ਰੇਲ ਮਦਦ ਨੰਬਰ 139 ਜਾਂ ਨੈਸ਼ਨਲ ਟਰੇਨ ਇਨਕੁਆਰੀ ਸਿਸਟਮ ਤੋਂ ਅੱਪਡੇਟ ਕੀਤੀ ਜਾਣਕਾਰੀ ਅਨੁਸਾਰ ਆਪਣੀ ਯਾਤਰਾ ਦੀ ਯੋਜਨਾ ਬਣਾਉਣ |
Ad Position 22
No active advertisement
ਪਿਛਲੀ ਖ਼ਬਰ ਮੈਕਰੋ ਗਲੋਬਲ ਮੋਗਾ ਵਿਖੇ ਵਿਸ਼ੇਸ਼ ਸੈਮੀਨਾਰ 9 ਨੂੰ -ਗੁਰਮਿਲਾਪ ਸਿੰਘ ਡੱਲਾ ਅਗਲੀ ਖ਼ਬਰ ਯੋਗ ਭਾਰਤ ਦੀ ਸੱਭਿਆਚਾਰਕ ਤਾਕਤ ਦਾ ਪ੍ਰਮਾਣ ਹੈ-ਸੈਣੀ <br/>
Ad Position 24
No active advertisement