ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਬਲੂਮਿੰਗ ਬਡਜ਼ ਸਕੂਲ ਦੇ ਵਿਦਿਆਰਥੀਆਂ ਨੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ

Ad Position 21
No active advertisement
ਅਜੀਤ ਡੈਸਕ 07-06-2026
ਮੋਗਾ, 6 ਜੂਨ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਬੀ.ਬੀ.ਐਸ. ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਅਤੇ ਪਿੰ੍ਰਸੀਪਲ ਡਾ. ਹਮੀਲੀਆ ਰਾਣੀ ਦੀ ਲੀਡਰਸ਼ਿਪ ਹੇਠ ਵਿਸ਼ਵ ਵਾਤਾਵਰਨ ਦਿਵਸ ਮੌਕੇ ਵਿਦਿਆਰਥੀਆਂ ਵਲੋਂ ਆਪਣੇ ਘਰਾਂ ਵਿਚ ਬੈਠ ਕੇ ਚਾਰਟ, ਸਲੋਗਨ ਅਤੇ ਪੇਂਟਿੰਗ ਰਾਹੀਂ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਤੇ ਵਾਤਾਵਰਨ ਨੂੰ ਬਚਾਉਣ ਲਈ ਪ੍ਰੇਰਿਤ ਕੀਤਾ | ਵਿਦਿਆਰਥੀਆਂ ਨੇ ਇਸ ਮੌਕੇ ਆਪਣੇ ਘਰਾਂ ਵਿਚ ਬੂਟੇ ਲਗਾਏ | ਜ਼ਿਕਰਯੋਗ ਹੈ ਕਿ ਸਕੂਲ ਵਿਚ ਵਿਦਿਆਰਥੀਆਂ ਨੂੰ ਲਗਾਤਾਰ ਜਾਗਰੂਕ ਕੀਤਾ ਜਾਂਦਾ ਹੈ ਕਿ ਉਹ ਆਪਣੀ ਜ਼ਿੰਦਗੀ ਵਿਚ ਘੱਟੋ-ਘੱਟ ਇਕ ਬੂਟਾ ਜ਼ਰੂਰ ਲਗਾਉਣ |
Ad Position 22
No active advertisement
ਪਿਛਲੀ ਖ਼ਬਰ ਕਰੀਅਰ ਜ਼ੋਨ ਮੋਗਾ ਦੇ ਵਿਦਿਆਰਥੀ ਨੇ ਹਾਸਲ ਕੀਤੇ 61 ਸਕੋਰ ਅਗਲੀ ਖ਼ਬਰ ਵਿਸ਼ਵ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਕਥੂਰੀਆ ਦੇ ਜਨਮ ਦਿਨ 'ਤੇ ਬੱਚਿਆਂ ਦਾ ਸਨਮਾਨ <br/>
Ad Position 24
No active advertisement